Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇ ਪਾਕਿਸਤਾਨ ’ਤੇ ਕੀਤੇ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡਾ ਬੰਦ

ਭਾਰਤ ਦੇ ਪਾਕਿਸਤਾਨ ’ਤੇ ਕੀਤੇ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡਾ ਬੰਦ

ਅੰਮ੍ਰਿਤਸਰ, 7 ਮਈ 2025 : Amritsar airport closed after India’s attacks on Pakistan : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਜਿਸਨੂੰ ਗੁਰੂ ਕੀ ਨਗਰੀ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਵਿਖੇ ਬਣੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ਨੂੰ ਜਿਥੇ ਮੁਕੰਮਲ ਬੰਦ (Complete closure) ਕਰ ਦਿੱਤਾ ਗਿਆ, ਉਥੇ ਸੁਰੱਖਿਆ ਇੰਤਜਾਮ ਵੀ ਸਖ਼ਤ ਕਰਦਿਆਂ ਸਮੁੱਚੀਆਂ ਫਲਾਈਟਾਂ ਬੰਦ ਕਰ ਦਿੱਤੀਆਂ ਗਈਆਂ ।

ਦੱਸਣਯੋਗ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅੰਮ੍ਰਿਤਸਰ ਇਕ ਤਾਂ ਪਾਕਿਸਤਾਨ ਦੇ ਨੇੜੇ ਵਾਲੇ ਖੇਤਰਾਂ ਵਿਚੋਂ ਇਕ ਹੈ ਤੇ ਦੂਸਰਾ ਬੀਤੀ ਰਾਤ ਭਾਰਤ ਵਲੋਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਵਿਚ ਬਣੇ ਕਸ਼ਮੀਰ ਦੇ ਕਬਜ਼ੇ ਵਾਲੇ ਖੇਤਰ ਵਿਚ ਬਣੇ ਅੱਤਵਾਦੀ ਕੈਂਪਾਂ ਦੇ ਬੰਬਾਰਮੈਂਟ ਵੀ ਕੀਤੀ ਹੈ, ਜਿਸਦੇ ਚਲਦਿਆਂ ਹੋ ਸਕਦੈ ਹੈ ਕਿ ਕਿਧਰੇ ਕੋਈ ਹਮਲਾ ਹੀ ਨਾ ਹੋ ਜਾਵੇ ਦੇ ਚਲਦਿਆਂ ਪਹਿਲਕਦਮੀ ਕਰਦਿਆਂ ਸੁਰੱਖਿਅਤ ਪ੍ਰਬੰਧਾਂ ਤਹਿਤ ਅਜਿਹਾ ਕੀਤਾ ਗਿਆ ਹੈ ।

Read More : ਅੰਮ੍ਰਿਤਸਰ ਏਅਰਪੋਰਟ ਤੋਂ ਮਲੇਸ਼ੀਆ ਲਈ ਏਅਰ ਏਸ਼ੀਆ ਫਲਾਇਟ ਹੋਈ ਅੱਜ ਤੋਂ ਸ਼ੁਰੂ

Advertisement
Advertisement
Advertisement
Advertisement
Scroll to Top