Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਆਈ. ਸੀ. ਆਈ. ਸੀ. ਆਈ. ਬੈਂਕ ਦਾ ਪਲੇਸਮੈਂਟ ਕੈਂਪ 9 ਮਈ ਨੂੰ

ਆਈ. ਸੀ. ਆਈ. ਸੀ. ਆਈ. ਬੈਂਕ ਦਾ ਪਲੇਸਮੈਂਟ ਕੈਂਪ 9 ਮਈ ਨੂੰ

ਪਟਿਆਲਾ, 7 ਮਈ 2025 : ICICI Bank’s placement camp on May 9 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ (ICICI Bank’s placement camp on May 9) ਵੱਲੋਂ 9 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ. ਸੀ. ਆਈ. ਸੀ. ਆਈ. ਬੈਂਕ ’ਚ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।

ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ (Deputy Director, District Employment Generation Skill Development and Training Bureau) ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 19-25 ਸਾਲ ਹੋਵੇ ਅਤੇ  ਪੁਰਸ਼/ਮਹਿਲਾ ਦੋਵੇਂ  ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨਿਯੋਜਕ ਵੱਲੋਂ ਲਏ ਜਾਣਗੇ ਆਸਾਮੀ ਦੀ ਟ੍ਰੇਨਿੰਗ ਲਈ 49,500 ਰੁਪਏ

ਨਿਯੋਜਕ ਵੱਲੋਂ ਇਸ ਆਸਾਮੀ ਦੀ ਟ੍ਰੇਨਿੰਗ ਲਈ 49,500/- ਰੁਪਏ ਲਏ ਜਾਣਗੇ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 09-05-2025 ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Read More : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ

Advertisement
Advertisement
Advertisement
Advertisement
Scroll to Top