Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਉਤਰਾਖੰਡ `ਚ ਹੈਲੀਕਾਪਟਰ ਹਾਦਸੇ ਵਿਚ 5 ਯਾਤਰੀਆਂ ਦੀ ਮੌਤ

ਉਤਰਾਖੰਡ `ਚ ਹੈਲੀਕਾਪਟਰ ਹਾਦਸੇ ਵਿਚ 5 ਯਾਤਰੀਆਂ ਦੀ ਮੌਤ

ਉੱਤਰਾਖੰਡ, 8 ਮਈ 2025 : 5 passengers killed in helicopter crash in Uttarakhand : ਭਾਰਤ ਦੇਸ਼ ਦੇ ਸੂਬੇ ਉੱਤਰਾਖੰਡ ਦੇ ਉੱਤਰਕਾਸ਼ੀ ਦੇ ਗੰਗਨਾਨੀ ਨੇੜੇ ਜਹਾਜ਼ ਹਾਦਸਾ ਵਾਪਰਨ ਨਾਲ ਪੰਜ ਜਣਿਆਂ ਦੀ ਮੌਤ ਹੋ ਗਈ ਹੈ ਤੇ ਦੋ ਜਣੇ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ । ਹੈਲੀਕਾਪਟਰ ਜਿਸਨੇ ਦੇਹਰਾਦੂਨ ਤੋਂ ਉਡਾਣ ਭਰੀ ਸੀ ਅਤੇ ਗੰਗਨਾਨੀ ਤੋਂ ਪਹਿਲਾਂ ਨਾਗ ਮੰਦਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ । ਹੈਲੀਕਾਪਟਰ ਹਾਦਸਾਗ੍ਰਸਤ (Helicopter crash) ਹੋਣ ਮਗਰੋਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਦੁਖ ਪ੍ਰਗਟਾਉਂਦਿਆ ਪੋਸਟ ਸਾਂਝੀ ਕੀਤੀ ਹੈ ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵੀ ਕਈ ਤਰ੍ਹਾਂ ਦੇ ਜਹਾਜ ਹਾਦਸੇ ਵਾਪਰ ਚੁੱਕੇ ਹਨ ਤੇ ਜਿਨ੍ਹਾਂ ਵਿਚ ਕਈਆਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ।ਜਿਨ੍ਹਾਂ ਦੀ ਭਰਪਾਈ ਕਦੇ ਵੀ ਨਹੀਂ ਕੀਤੀ ਜਾ ਸਕਦੀ ਤੇ ਇਸੇ ਤਰ੍ਹਾਂ ਉਤਰਾਖੰਡ ਵਿਖੇ ਵਾਪਰੇ ਹਾਦਸੇ ਵਿਚ ਜਿਨ੍ਹਾਂ ਦੀਆਂ ਜਾਨਾਂ ਗਈਆਂ ਹਨ ਵੀ ਕਦੇ ਜਿਥੇ ਵਾਪਸ ਨਹੀਂ ਆ ਸਕਦੀਆਂ ਹਨ, ਉਥੇ ਇਨ੍ਹਾਂ ਦੇ ਜਾਣ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਵੀ ਕਦੇ ਨਹੀਂ ਕੀਤੀ ਜਾ ਸਕੇਗੀ।

Read More : ਵਾਸ਼ਿੰਗਟਨ ’ਚ ਵਾਪਰੇ ਜਹਾਜ਼ ਮਿਲਟਰੀ ਹੈਲੀਕਾਪਟਰ ਹਾਦਸੇ ਵਿਚ 60 ਮੌਤਾਂ

Advertisement
Advertisement
Advertisement
Advertisement
Scroll to Top