Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:49 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ’ਚ ਸਕੂਲ ਦੇ ਬਾਹਰ ਚਾਕੂ ਨਾਲ ਹਮਲੇ ਵਿਚ ਇਕ ਦੀ ਮੌਤ ਦੋ ਜ਼ਖ਼ਮੀ

ਅਮਰੀਕਾ ’ਚ ਸਕੂਲ ਦੇ ਬਾਹਰ ਚਾਕੂ ਨਾਲ ਹਮਲੇ ਵਿਚ ਇਕ ਦੀ ਮੌਤ ਦੋ ਜ਼ਖ਼ਮੀ

ਅਮਰੀਕਾ, 7 ਮਈ 2025 : One dead, two injured in knife attack outside school in US : ਵਿਦੇਸ਼ੀ ਧਰਤੀ ਅਮਰੀਕਾ (America) ਦੇਸ਼ ਦੇ ਦੱਖਣੀ ਕੈਲੀਫੋਰਨੀਆ ਵਿਚ ਇਕ ਸਕੂਲ ਦੇ ਬਾਹਰ ਚਾਕੂ ਨਾਲ ਹਮਲੇ ਦੀ ਵਾਰਦਾਤ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ ਹਨ । ਦੱਖਣੀ ਕੈਲੀਫੋਰਨੀਆ ਸ਼ਹਿਰ ਦੀ ਪੁਲਸ ਬੁਲਾਰਾ ਨੈਟਲੀ ਗਾਰਸੀਆ ਮੁਤਾਬਕ ਇਸ ਘਟਨਾ ਵਿਚ ਸਾਂਤਾ ਅਨਾ ਹਾਈ ਸਕੂਲ ਦੇ ਤਿੰਨ ਵਿਦਿਆਰਥੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ । ਉਕਤ ਘਟਨਾਕ੍ਰਮ ਜਿਸਦਾ ਮੁੱਖ ਮਕਸਦ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ ਦੇ ਪਹਿਲੂਆਂ ਦੀ ਪੁਲਸ ਵਲੋਂ ਜਾਰੀ ਕੀਤੀ ਜਾ ਰਹੀ ਹੈ ।

ਉਕਤ ਘਟਨਾਕ੍ਰਮ ਸਬੰਧੀ ਅਮਰੀਕਾ ਦੇ ਜ਼ਿਲ੍ਹਾ ਬੁਲਾਰੇ ਫਰਮਿਨ ਲਿਟਲ ਨੇ ਕਿਹਾ ਕਿ ਇਹ ਘਟਨਾ ਬੁਧਵਾਰ ਦੁਪਹਿਰ ਨੂੰ ਉਸ ਸਮੇਂ ਵਾਪਰੀ ਜਦੋਂ ਵਿਦਿਆਰਥੀ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ । ਉਕਤ ਘਟਨਾਕ੍ਰਮ ਵਿਚ ਸਕੂਲੀ ਵਿਦਿਆਰਥੀ ਅਤੇ ਬਾਹਰੀ ਲੋਕ ਵੀ ਸ਼ਾਮਲ ਸਨ । ਉਕਤ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਸਕੂਲ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ।

Read More : ਅਮਰੀਕਾ ‘ਚ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ

Advertisement
Advertisement
Advertisement
Advertisement
Scroll to Top