Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:08 pm

+91 90915 01313 , +91 90916 01313

punjabbanni@gmail.com
punjabbani@yahoo.com

ਕੋਲਕਾਤਾ ਦੇ ਹੋਟਲ ਵਿੱਚ ਅੱਗ ਲੱਗਣ ਨਾਲ 14 ਮੌਤਾਂ

ਕੋਲਕਾਤਾ ਦੇ ਹੋਟਲ ਵਿੱਚ ਅੱਗ ਲੱਗਣ ਨਾਲ 14 ਮੌਤਾਂ

ਕੋਲਕਾਤਾ, 30 ਅਪੈ੍ਰਲ 2025 : 14 killed in Kolkata hotel fire : ਭਾਰਤ ਦੇਸ਼ ਦੇ ਸ਼ਹਿਰ ਕੋਲਕਾਤਾ (Kolkata) ਦੇ ਮੱਧ ਕੋਲਕਾਤਾ ਵਿਖੇ ਬਣੇ ਇਕ ਹੋਟਲ (Hotel) ਵਿੱਚ ਅੱਗ (Fire) ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾ ਰਿਤੁਰਾਜ ਹੋਟਲ ਵਿੱਚ ਵਾਪਰੀ । ਇਸ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਕੋਲਕਾਤਾ ਪੁਲਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਗ `ਤੇ ਕਾਬੂ ਪਾ ਲਿਆ ਗਿਆ ਹੈ ।

ਦੱਸਣਯੋਗ ਹੈ ਕਿ ਅਜਿਹੇ ਅੱਗ ਲੱਗਣ ਵਾਲੇ ਘਟਨਾਂਕ੍ਰਮਾਂ ਵਿਚ ਅਕਸਰ ਜਿਥੇ ਵਿੱਤੀ ਨੁਕਸਾਨ ਜਿ਼ਆਦਾ ਹੋਣ ਦਾ ਖਤਰਾ ਬਣਿਆਂ ਰਹਿੰਦਾ ਹੈ, ਉਥੇ ਜਾਨੀ ਨੁਕਸਾਨ ਦਾ ਡਰ ਸਭ ਤੋਂ ਵਧ ਹੁੰਦਾ ਹੈ, ਜਿਸ ਦੀ ਕਦੇ ਵੀ ਭਰਪਾਈ ਕਿਸੇ ਵੀ ਰੂਪ ਵਿਚ ਕੀਤੀ ਨਹੀਂ ਜਾ ਸਕਦੀ ।

 

Read More : ਕੋਲਕਾਤਾ ਡਾਕਟਰ ਮਾਮਲਾ ਕਤਲ ਤੇ ਰੇਪ ਮਾਮਲੇ ਵਿਚ ਐਮ. ਪੀ. ਹਰਭਜਨ ਸਿੰਘ ਦੀ ਚਿੱਠੀ ਤੋਂ ਬਾਅਦ ਬੰਗਾਲ ਦੇ ਰਾਜਪਾਲ ਨੇ ਬੁਲਾਈ ਐਮਰਜੈਂਸੀ ਮੀਟਿੰਗ

Advertisement
Advertisement
Advertisement
Advertisement
Scroll to Top