Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਲੋਕ ਅਦਾਲਤ ਦਾ ਆਯੋਜਨ 10 ਮਈ ਨੂੰ

ਕੌਮੀ ਲੋਕ ਅਦਾਲਤ ਦਾ ਆਯੋਜਨ 10 ਮਈ ਨੂੰ

ਸੰਗਰੂਰ, 1 ਮਈ 2025  : National Lok Adalat to be held on May 10 : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (National Legal Services Authority) (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਮਾਨਯੋਗ ਚੇਅਰਮੈਨ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ (District Court Complex Sangrur) ਅਤੇ ਮਲੋਰਕੋਟਲਾ ਅਤੇ ਸਬ-ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ 10 ਮਈ ਨੂੰ ਕੌਮੀ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਲੋਕ ਅਦਾਲਤ ਵਿੱਚ ਲਗਾਏ ਜਾ ਰਹੇ ਹਨ ਆਪਸੀ ਮਸਲਿਆਂ ਦੇ ਕੇਸ

ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ. ਏ. ਸੀ. ਟੀ . ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਅਤੇ ਪ੍ਰੀ-ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕੇਸ ਲਗਾਏ ਜਾ ਰਹੇ ਹਨ ।

Read More : ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

Advertisement
Advertisement
Advertisement
Advertisement
Scroll to Top