Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਸੱਦੀ ਪਾਣੀਆਂ ਦੇ ਮੁੱਦੇ ਤੇ ਸਰਬ ਪਾਰਟੀ ਮੀਟਿੰਗ

ਪੰਜਾਬ ਸਰਕਾਰ ਸੱਦੀ ਪਾਣੀਆਂ ਦੇ ਮੁੱਦੇ ਤੇ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ, 1 ਮਈ 2025 : Punjab government calls all-party meeting on water issue : ਪੰਜਾਬ ਦੇ ਪਾਣੀ ਨੂੰ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਰਾਹੀਂ ਹਰਿਆਣਾ ਨੂੰ 8500 ਕਿਊਸਿਕ ਜਾਰੀ ਕੀਤੇ ਜਾਣ ਦੇ ਫ਼ੈਸਲੇ ਤੇ ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ (Chief Minister Bhagwant Singh) ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ 2 ਮਈ (May 2) ਨੂੰ ਸਰਬ ਪਾਰਟੀ ਮੀਟਿੰਗ (All-party meeting) ਸੱਦੀ ਗਈ ਹੈ । ਇਸ ਗੰਭੀਰ ਮੁੱਦੇ ਦੇ ਚਲਦਿਆਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਵੀ ਸੱਦਿਆ ਹੈ ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਰਿਆਣਾ ਆਪਣੇ ਹੱਕ ਦਾ ਪਾਣੀ ਪਹਿਲਾਂ ਹੀ ਲੈ ਚੁਕਿਆ ਹੈ ਤੇ ਫਿਰ ਹੁਣ ਵਾਰ ਵਾਰ ਪੰਜਾਬ ਤੋਂ ਪਾਣੀ ਦੀ ਮੰਗ ਕਿਉਂ ਕੀਤੀ ਜਾ ਰਹੀ ਹੈ, ਜਿਸ ਵਿਚ ਹਰਿਆਣਾ ਦਾ ਸਾਥ ਕੇਂਦਰ ਵਿਚ ਮੌਜੂਦ ਭਾਜਪਾ ਸਰਕਾਰ ਵਲੋਂ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਹਰਿਆਣਾ ਵਿਚ ਵੀ ਇਸ ਵੇਲੇ ਭਾਜਪਾ ਦੀ ਹੀ ਸਰਕਾਰ ਹੈ ।

Read More : ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਨਹੀਂ ਫਸਣ ਦੇਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ : ਡਾ. ਬਲਬੀਰ ਸਿੰਘ

Advertisement
Advertisement
Advertisement
Advertisement
Scroll to Top