Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:45 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਸਾਈਕਲੋਥੌਨ 2.0 ਨੂੰ ਹਰੀ ਝੰਡੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਸਾਈਕਲੋਥੌਨ 2.0 ਨੂੰ ਹਰੀ ਝੰਡੀ

ਹਰਿਆਣਾ, 28 ਅਪ੍ਰੈਲ 2025 : Chief Minister Naib Singh Saini flagged off Cyclothon 2.0 as part of the drug de-addiction campaign : ਨਸ਼ਾ ਛੁਡਾਊ ਮੁਹਿੰਮ (Drug de-addiction campaign) ਤਹਿਤ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਹਰਿਆਣਾ (Chief Minister Haryana) ਨਾਇਬ ਸੈਣੀ ਵਲੋਂ ਅੱਜ ਸਿਰਸਾ ਵਿਚ ਸਾਈਕਲੋਥੋਨ 2. 0 ਨੂੰ ਹਰੀ ਝੰਡੀ ਦਿੱਤੀ ਗਈ ।

ਨਸ਼ੇ ਦੀ ਆਦਤ ਨੂੰ ਜੜ੍ਹੋਂ ਖਤਮ ਕਰਦਿਆਂ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣਾ ਹੈ

ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਹਰਿਆਣਾ ਦੇ ਨੌਜਵਾਨਾਂ, ਬਜ਼ੁਰਗਾਂ, ਔਰਤਾਂ ਅਤੇ ਹਰ ਨਾਗਰਿਕ ਵਲੋਂ ਨਿਸ਼ਚਾ ਕੀਤਾ ਗਿਆ ਹੈ ਕਿ ਨਸ਼ੇ ਦੀ ਆਦਤ ਨੂੰ ਜੜ੍ਹੋਂ ਖਤਮ ਕਰਦਿਆਂ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣਾ ਹੈ । ਮੁੱਖ ਮੰਤਰੀ ਹਰਿਆਣਾ ਸੈਣੀ ਵਲੋਂ ਜੋ ਸਾਈਕਲੋਥੋਨ 2.0 ਯਾਤਰਾ (Cyclothon 2.0 journey) ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ ।

ਮੁੱਖ ਮੰਤਰੀ ਸੈਣੀ ਦੇ ਯਾਤਰਾ ਵਾਲੇ ਆਯੋਜਿਤ ਪ੍ਰੋਗਰਾਮ ਵਿਚ ਭਾਜਪਾ ਆਗੂ ਮਨੀਸ਼ ਸਿੰਗਲਾ (BJP leader Manish Singla) ਨੂੰ ਪੁਲਸ ਵਲੋਂ ਸਟੇਜ਼ ਤੋਂ ਹਟਾਏ ਜਾਣ ਦੇ ਮਾਮਲੇ ਸਬੰਧੀ ਭਾਜਪਾ ਦੇ ਸਿਰਸਾ ਜਿਲ੍ਹਾ ਪ੍ਰਧਾਨ ਐਡਵੋਕੇਟ ਯਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਨਹੀਂ ਪਤਾ ਪਰ ਫਿਰ ਵੀ ਉਹ ਪਤਾ ਕਰਕੇ ਹੀ ਕੁੱਝ ਆਖ ਸਕਦੇ ਹਨ । ਦੱਸਣਯੋਗ ਹੈ ਕਿ ਮਨੀਸ਼ ਸਿੰਗਲਾ ਓੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਦੇ ਸਪੁੱਤਰ ਹਨ ।

Advertisement
Advertisement
Advertisement
Advertisement
Scroll to Top