Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਅੰਗ੍ਰੇਜ਼ੀ ਨੂੰ ਟਰੰਪ ਨੇ ਐਲਾਨਿਆ ਅਮਰੀਕਾ ਦੀ ਅਧਿਕਾਰਤ ਰਾਸ਼ਟਰੀ ਭਾਸ਼ਾ

ਅੰਗ੍ਰੇਜ਼ੀ ਨੂੰ ਟਰੰਪ ਨੇ ਐਲਾਨਿਆ ਅਮਰੀਕਾ ਦੀ ਅਧਿਕਾਰਤ ਰਾਸ਼ਟਰੀ ਭਾਸ਼ਾ

ਅਮਰੀਕਾ, 29 ਅਪੈ੍ਰਲ 2025 : Trump declares English as the official national language of the United States : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਅੰਗ੍ਰੇਜ਼ੀ ਭਾਸ਼ਾ ਨੂੰ ਅਮਰੀਕਾ ਦੀ ਅਧਿਕਾਰਤ ਰਾਸ਼ਟਰੀ ਭਾਸ਼ਾ (Official national language) ਐਲਾਨਦਿਆਂ ਟਰੱਕ ਡਰਾਈਵਰਾਂ ਲਈ ਅੰਗ੍ਰੇਜ਼ੀ ਵਿਚ ਮੁਹਾਰਤ ਹਾਸਲ ਕਰਨਾ ਲਾਜ਼ਮੀ ਕਰ ਦਿੱਤਾ ਹੈ ।

ਇਸ ਹੁਕਮ ਦਾ ਸਿੱਖ ਭਾਈਚਾਰੇ ਦੇ ਟਰੱਕ ਡਰਾਈਵਰਾਂ ਤੇ ਪੈ ਸਕਦਾ ਹੈ ਪੱਖਪਾਤੀ ਪ੍ਰਭਾਵ

ਟਰੰਪ ਦੇ ਇਸ ਫ਼ੈਸਲੇ ਤੇ ਆਪਣੀ ਪ੍ਰਤੀਕਿਰਆ ਦਿੰਦਿਆਂ ਸਿੱਖ ਗਠਜੋੜ ਸੰਗਠਨ ਨੇ ਜਿਥੇ ਅਜਿਹਾ ਕੀਤੇ ਜਾਣ ਨਾਲ ਚਿੰਤਾਵਾਂ ਵਧਣਾਾ ਦੱਸਿਆ ਉਥੇ ਇਸ ਦੇ ਮਾੜੇ ਅਸਰਾਂ ਬਾਰੇ ਵੀ ਗੱਲ ਕੀਤੀ । ਸਿੱਖ ਗਠਜੋੜ ਸੰਗਠਨ (Sikh Alliance Organization) ਨੇ ਕਿਹਾ ਕਿ ਇਸ ਹੁਕਮ ਦਾ ਸਿੱਖ ਭਾਈਚਾਰੇ ਦੇ ਟਰੱਕ ਡਰਾਈਵਰਾਂ (Truck drivers) ਤੇ ਪੱਖਪਾਤੀ ਪ੍ਰਭਾਵ ਪੈ ਸਕਦਾ ਹੈ ਅਤੇ ਰੋਜ਼ਗਾਰ ਵਿਚ ਵੀ ਕਈ ਤਰ੍ਹਾਂ ਦੀਆਂ ਔਕੜਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

ਹਾਲਾਂਕਿ ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਇਸ ਕਾਰਜਕਾਰੀ ਹੁਕਮ ਤੇ ਦਸਤਖ਼ਤ (Executive order and signature) ਤੱਕ ਕਰ ਦਿੱਤੇ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਅਜਿਹਾ ਕੀਤੇ ਜਾਣ ਦਾ ਮੁੱਖ ਕਾਰਨ ਅਮਰੀਕਾ ਦੇ ਟਰੱਕ ਡਰਾਈਵਰਾਂ ਲਈ ਸੜਕ ਦੇ ਸਾਂਝੇ ਨਿਯਮਾਂ ਨੂੰ ਲਾਗੂ ਕਰਨਾ ਹੈ ਤਾਂ ਜੋ ਅਮਰੀਕਾ ਦੇ ਟਰੱਕ ਡਰਾਈਵਰ ਦੇਸ਼ ਦੀ ਆਰਥਿਕਤਾ, ਇਸਦੀ ਸੁਰੱਖਿਆ ਅਤੇ ਅਮਰੀਕੀ ਲੋਕਾਂ ਦੀ ਰੋਜ਼ੀ-ਰੋਟੀ ਦੀ ਮਜ਼ਬੂਤ ਹੋ ਸਕੇ ।

Read More : ਅਮਰੀਕਾ ‘ਚ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ

Advertisement
Advertisement
Advertisement
Advertisement
Scroll to Top