Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਹਾਂਗਕਾਂਗ ਤੇ ਸਿੰਗਾਪੁਰ ਵਿਚ ਕੋਰੋਨੇ ਦੇ ਮਾਮਲੇ ਆਏ ਸਾਹਮਣੇ

ਹਾਂਗਕਾਂਗ ਤੇ ਸਿੰਗਾਪੁਰ ਵਿਚ ਕੋਰੋਨੇ ਦੇ ਮਾਮਲੇ ਆਏ ਸਾਹਮਣੇ

ਹਾਂਗਕਾਂਗ, 16 ਮਈ 2025 : Corona cases reported in Hong Kong and Singapore : ਸੰਸਾਰ ਦੇ ਏਸ਼ੀਆ ਵਿਚ ਹਾਂਗਕਾਂਗ ਅਤੇ ਸਿੰਗਾਪੁਰ ਵਿਚ ਕੋਰੋਨਾ ਵਰਗੀ ਨਾ ਮੁਰਾਦ ਬਿਮਾਰੀ ਦੇ ਮਾਮਲੇ ਸਾਹਮਣੇ ਆਉਣ ਨਾਲ ਚੁਫੇਰੇਓਂ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਦੱਸਣਯੋਗ ਹੈ ਕਿ 2020 ਤੇ 2021 ਵਿਚ ਕੋਵਿਡ 19 ਦੇ ਨਾਮ ਨਾਲ ਜਾਣੀ ਜਾਂਦੀ ਕੋਰੋਨਾ ਨਾਮੀ ਬਿਮਾਰੀ ਨੇ ਆਪਣੇ ਕਹਿਰ ਨਾਲ ਇਕ ਵਾਰ ਤਾਂ ਸਮੁੱਚੇ ਸੰਸਾਰ ਨੂੰ ਹਿਲਾ ਕੇ ਰੱਖ ਦਿੱਤਾ ਸੀ ਤੇ ਚਾਰੇ ਪਾਸੇ ਹਰ ਜਿ਼ੰਦਗੀ ਇਕ ਵਾਰ ਤਾਂ ਸਹਿਮ ਕੇ ਰਹਿ ਗਈ ਸੀ । ਪਰ ਹੁਣ ਸਿੰਗਾਪੁਰ ਤੇ ਹਾਂਗਕਾਂਗ ਵਿਚ ਕੋਰੋਨਾ ਦੇ ਮਾਮਲੇ ਪਾਏ ਜਾਣ ਨਾਲ ਇਕ ਵਾਰ ਡਰ ਜਿਹਾ ਪੈਦਾ ਹੁੰਦਾ ਜਾ ਰਿਹਾ ਹੈ ।

ਕੋਰੋਨਾ ਵਾਇਰਸ ਦੀ ਗਤੀਵਿਧੀ ਹੁਣ ਬਹੁਤ ਉੱਚ ਪੱਧਰ `ਤੇ ਪਹੁੰਚ ਗਈ ਹੈ : ਐਲਬਰਟ ਆਊ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਦੇ ਚਲਦਿਆਂ ਸੈਂਟਰ ਫਾਰ ਹੈਲਥ ਪ੍ਰੋਟੈਕਸ਼ਨ ਵਿਖੇ ਸੰਚਾਰੀ ਰੋਗ ਸ਼ਾਖਾ ਦੇ ਮੁਖੀ ਐਲਬਰਟ ਆਊ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੀ ਗਤੀਵਿਧੀ ਹੁਣ ਬਹੁਤ ਉੱਚ ਪੱਧਰ `ਤੇ ਪਹੁੰਚ ਗਈ ਹੈ । ਉਨ੍ਹਾਂ ਕਿਹਾ ਕਿ ਕੋਵਿਡ-19 ਲਈ ਪਾਜੀਟਿਵ ਪਾਏ ਗਏ ਨਮੂਨਿਆਂ ਦੀ ਪ੍ਰਤੀਸ਼ਤਤਾ ਇਕ ਸਾਲ ਦੇ ਉੱਚ ਪੱਧਰ `ਤੇ ਪਹੁੰਚ ਗਈ ਹੈ। ਕੋਰੋਨਾ ਦੇ ਅੰਕੜੇ ਮਾਮਲਿਆਂ ਵਿੱਚ ਚਿੰਤਾਜਨਕ ਵਾਧਾ ਦਰਸਾਉਂਦੇ ਹਨ। ਯਾਨੀ ਕਿ ਨਾ ਸਿਰਫ਼ ਕੋਰੋਨਾ ਦੇ ਮਾਮਲੇ ਆ ਰਹੇ ਹਨ, ਸਗੋਂ ਇਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ ।

Read More : ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ

Advertisement
Advertisement
Advertisement
Advertisement
Scroll to Top