Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:03 am

+91 90915 01313 , +91 90916 01313

punjabbanni@gmail.com
punjabbani@yahoo.com

ਚਾਰ ਜਣਿਆਂ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਚਾਰ ਜਣਿਆਂ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਨਾਭਾ, 17 ਮਈ 2025 : Case registered against four people for assault and death threats : ਥਾਣਾ ਸਦਰ ਨਾਭਾ ਦੀ ਪੁਲਸ ਨੇ ਚਾਰ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118, 126 (2), 351 (2), 191 (3) 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵੀਰ ਸਿੰਘ ਪੁੱਤਰ ਫੋਜੀ ਸਿੰਘ ਵਾਸੀ ਪਿੰਡ ਸੰਗਤਪੁਰਾ ਭੋਂਕੀ, ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਵਾਸੀਆਨ ਪਿੰਡ ਕੱਲੇਮਾਜਰਾ, ਮਨਵਰ ਸਿੰਘ ਵਾਸੀ ਪਿੰਡ ਨਰਮਾਣਾ ਥਾਣਾ ਸਦਰ ਨਾਭਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਮੇਲ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਸੌਜਾ ਥਾਣਾ ਸਦਰ ਨਾਭਾ ਨੇ ਦੱਸਿਆ ਕਿ 14 ਮਈ 2025 ਨੂੰ 3 ਵਜੇ ਜਦੋਂ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਸੌਜਾ ਦੀ ਦਾਣਾ ਮੰਡੀ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਮੋਟਰਸਾਇਕਲ ਤੇ ਆਏ ਅਤੇ ਉਸ ਨੂੰ ਘੇਰ ਕੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

Advertisement
Advertisement
Advertisement
Advertisement
Scroll to Top