Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾਉਣ ਤੇ ਕੇਸ ਦਰਜ

ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾਉਣ ਤੇ ਕੇਸ ਦਰਜ

ਘਨੌਰ, 14 ਮਈ 2025 : ਥਾਣਾ ਘਨੌਰ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 137 (2), 96 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਇੰਦਰਜੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਸੰਧਾਰਸੀ ਥਾਣਾ ਘਨੋਰ ਸ਼ਾਮਲ ਹੈ ।

ਕੀ ਹੈ ਪੂਰਾ ਮਾਮਲਾ :

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪਰਮਜੀਤ ਕੌਰ ਪਤਨੀ ਵਿਜੈ ਕੁਮਾਰ ਵਾਸੀ ਸੰਧਾਰਸੀ ਥਾਣਾ ਘਨੌਰ ਨੇ ਦੱਸਿਆ ਕਿ 7-8 ਮਈ 25 ਦੀ ਦਰਮਿਆਨੀ ਰਾਤ ਨੂੰ ਉਕਤ ਵਿਅਕਤੀ ਮੇਰੀ ਦੀ ਲੜਕੀ ਸੰਦੀਪ ਕੌਰ ਜੋ ਕਿ 14 ਸਾਲਾਂ ਦੀ ਹੈ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

Advertisement
Advertisement
Advertisement
Advertisement
Scroll to Top