Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜ਼ਾਇਜ਼ ਕਬਜ਼ੇ ਹਟਵਾਏ

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜ਼ਾਇਜ਼ ਕਬਜ਼ੇ ਹਟਵਾਏ

ਪਟਿਆਲਾ, 14 ਮਈ 2025 : Forest Department removes illegal encroachments on Northern Bypass : ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜ਼ਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜ਼ਾਇਜ਼ ਕਬਜਿਆਂ ਨੂੰ ਵਣ ਰੇਂਜ ਅਫ਼ਸਰ ਸਵਰਨ ਸਿੰਘ, ਬਲਾਕ ਅਫ਼ਸਰ ਰਮਨਪ੍ਰੀਤ ਸਿੰਘ ਅਤੇ ਵਣ ਗਾਰਡ ਵਿਕਰਮਜੀਤ ਸਿੰਘ ਦੀ ਅਗਵਾਈ ਵਿੱਚ ਜੇ. ਸੀ. ਬੀ. ਨਾਲ ਮੌਕੇ ਤੇ ਬੂਟੇ ਲਗਵਾਉਣ ਲਈ ਟੋਏ ਪੁੱਟ ਕੇ ਦੂਰ ਕਰਵਾਇਆ ਗਿਆ ।

ਆਉਣ ਵਾਲੇ ਸਮੇਂ ਵਿੱਚ ਲਗਵਾਏ ਜਾਣਗੇ ਇਸ ਜਗਾਹ ਤੇ ਵੱਖ -ਵੱਖ ਕਿਸਮਾਂ ਦੇ ਬੂਟੇ

ਆਉਣ ਵਾਲੇ ਸਮੇਂ ਵਿੱਚ ਇਸ ਜਗਾਹ ਤੇ ਵੱਖ -ਵੱਖ ਕਿਸਮਾਂ ਦੇ ਬੂਟੇ ਲਗਵਾਏ ਜਾਣਗੇ ਅਤੇ ਨਜ਼ਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ । ਇਸ ਮੌਕੇ ਰਾਜ ਕੁਮਾਰ ਬਲਾਕ ਅਫ਼ਸਰ, ਵਣ ਗਾਰਡ ਅਮਰਿੰਦਰ ਸਿੰਘ, ਅਜੀਤਪਾਲ ਸਿੰਘ, ਬਲਵਿੰਦਰ ਸਿੰਘ ਬੱਲੀ,ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਰਿਧੀ ਸ਼ਰਮਾਂ, ਹੀਨਾ ਰਾਵਤ ਅਤੇ ਜਗਤਾਰ ਸਿੰਘ ਵੀ ਮੌਜੂਦ ਸਨ ।

Read More : ਵਣ ਮੰਡਲ ਅਫਸਰ ਸੰਗਰੂਰ ਵੱਲੋਂ ਭਵਾਨੀਗੜ੍ਹ ਨੇੜਲੇ ਇਲਾਕਿਆਂ ਵਿੱਚ ਚੀਤਾ ਜਾਂ ਤੇਂਦੂਆ ਹੋਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ

Advertisement
Advertisement
Advertisement
Advertisement
Scroll to Top