Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:40 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਵਿਜੀਲੈਂਸ ਨੂੰ ਦਿੱਤਾ ਨਿਗਮ ਇੰਸਪੈਕਟਰ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ

ਅਦਾਲਤ ਵਿਜੀਲੈਂਸ ਨੂੰ ਦਿੱਤਾ ਨਿਗਮ ਇੰਸਪੈਕਟਰ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ

ਜਲੰਧਰ, 30 ਮਈ 2025 : Court grants two-day police remand of Municipal Inspector to Vigilance : ਪੰਜਾਬ ਦੇ ਜਲੰਧਰ ਵਿਖੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਲੋਕਾਂ ਨੂੰ ਜਾਅਲੀ ਨੋਟਿਸ ਕੱਢ ਕੇ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਵਿਧਾਇਕ ਤੇ ਏ. ਟੀ. ਪੀ. ਦੇ ਨਾਲ ਮਿਲ ਕੇ ਕੰਮ ਕਰ ਰਹੀ ਨਿਗਮ ਇੰਸਪੈਕਟਰ (Municipal Inspector) ਹਰਪ੍ਰੀਤ ਕੌਰ ਦਾ ਅੱਜ ਮਾਨਯੋਗ ਕੋਰਟ ਨੇ ਪੰਜ ਦਿਨਾਂ ਦਾ ਰਿਮਾਂਡ ਮੰਗੇ ਜਾਣ ਤੇ ਦੋ ਦਿਨਾਂ ਦਾ ਰਿਮਾਂਡ (two-day police remand) ਦੇ ਦਿੱਤਾ । ਦੱਸਣਯੋਗ ਹੈ ਕਿ ਉਪਰੋਕਤ ਮਾਮਲੇ ਵਿਚ ਹਾਲ ਦੀ ਘੜੀ ਤਿੰਨੋਂ ਜਣੇ ਰਿਮਾਂਡ ਤੇ ਹੀ ਹਨ ਜਦੋਂ ਕਿ ਜਾਂਚ ਦਾ ਘੇਰਾ ਵਧਣ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀਆਂ ਸੰੰਭਾਵਨਾਵਾਂ ਤੇ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ ।

ਮਹਿਲਾ ਇੰਸਪੈਕਟਰ ਨੂੰ ਬੇਕਰੀ ਮਾਲਕ ਜੁਗਲ ਦੀ ਸਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ

ਵਿਜੀਲੈਂਸ ਵਲੋਂ ਅਦਾਲਤ ਵਿਚ ਪੇਸ਼ ਕੀਤੀ ਨਗਰ ਨਿਗਮ ਦੀ ਇੰਸਪੈਕਟਰ ਦੇ ਵਕੀਲ ਸੁਨੀਲ ਕੁਮਾਰ ਡੋਗਰਾ ਨੇ ਦੱਸਿਆ ਕਿ ਮਹਿਲਾ ਇੰਸਪੈਕਟਰ ਨੂੰ ਦੁੱਗਲ ਬੇਕਰੀ ਦੇ ਮਾਲਕ ਜੁਗਲ ਦੀ ਸਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਅਦਾਲਤ ਵਲੋਂ ਪੰਜ ਦੀ ਥਾਂ ਤੇ ਦੋ ਦਿਨਾਂ ਦਾ ਰਿਮਾਂਡ ਦੇ ਦਿੱਤਾ ਗਿਆ। ਵੀਰਵਾਰ ਦੁਪਹਿਰ ਨੂੰ ਹੀ ਵਿਜੀਲੈਂਸ ਟੀਮ (Vigilance Team) ਨੇ ਵਿਧਾਇਕ ਦੇ ਇਸ਼ਾਰੇ `ਤੇ ਕਿਸ਼ਨਪੁਰਾ ਇਲਾਕੇ ਦੇ ਇੱਕ ਬੇਕਰੀ ਮਾਲਕ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮਹਿਲਾ ਇੰਸਪੈਕਟਰ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ।

Read More : ਵਿਜੀਲੈਂਸ ਵਿਭਾਗ ਨੇ ਕੀਤੀ ਆਪ ਵਿਧਾਇਕ ਰਮਨ ਅਰੋੜਾ ਦੇ ਘਰ ਰੇਡ

Advertisement
Advertisement
Advertisement
Advertisement
Scroll to Top