Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੀਂਹ ਪੈਣ ਨਾਲ ਜ਼ਮੀਨੀ ਖਿਸਕੀ

ਮੀਂਹ ਪੈਣ ਨਾਲ ਜ਼ਮੀਨੀ ਖਿਸਕੀ

ਅਸਾਮ, 31 ਮਈ 2025 : ਭਾਰਤ ਦੇਸ਼ ਦੇ ਉਤਰ ਪੂਰਬੀ ਵਾਲੇ ਪਾਸੇ ਮੀਂਹ ਪੈਣ ਦੇ ਚਲਦਿਆਂ ਕਈ ਥਾਵਾਂ ਤੇ ਜਮੀਨ ਖਿਸਕ (Landslide) ਗਈ ਹੈ ਅਤੇ ਪਾਣੀ ਹੀ ਪਾਣੀ ਹੋਣ ਕਾਰਨ ਹੜ੍ਹ ਆਇਆ ਪਿਆ ਹੈ, ਜਿਸ ਨਾਲ ਲੋਕ ਪ੍ਰਭਾਵਿਤ ਹੋ ਰਹੇ ਹਨ । ਇਸ ਸਭ ਦੇ ਚਲਦਿਆਂ ਜਿਥੇ ਜ਼ਮੀਨ ਖਿਸਕਣ ਨਾਲ ਪੰਜ ਜਣਿਆਂ ਦੀ ਮੌਤ (Five people died.) ਹੋਈ ਹੈ, ਉਥੇ ਪਾਣੀ ਹੀ ਪਾਣੀ ਹੋਣ ਨਾਲ 10 ਹਜ਼ਾਰ ਲੋਕ ਪ੍ਰਭਾਵਿਤ ਵੀ ਹੋਏ ਹਨ ।

ਕਿਥੇ ਕਿਥੇ ਪਿਆ ਜਿ਼ਆਦਾ ਮੀਂਹ

ਭਾਰਤ ਦੇਸ਼ ਦੇ ਵਿਚ ਉਤਰ ਤੇ ਪੂਰਬੀ ਖੇਤਰਾਂ ਵਿਚ ਜਿਥੇ ਜ਼ਮੀਨੀ ਖਿਸਕੀ ਤੇ ਮੀਂਹ ਪੈ ਰਿਹਾ ਹੈ ਉਹ ਹਨ ਅਸਾਮ, ਮੇਘਾਲਿਆ, ਮਿਜ਼ੋਰਮ, ਸਿੱਕਮ (Assam, Meghalaya, Mizoram, Sikkim) । ਇਸ ਤੋਂ ਇਲਾਵਾ ਮਿਜ਼ੋਰਮ ਦੇ ਲਾਂਗਟਲਾਈ ਸ਼ਹਿਰ ਵਿੱਚ ਜ਼ਮੀਨ ਖਿਸਕਣ ਕਾਰਨ ਪੰਜ ਘਰ ਅਤੇ ਇੱਕ ਹੋਟਲ ਢਹਿ ਜਾਣ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਵੀ ਖ਼ਦਸ਼ਾ ਹੈ ।

ਦੂਜੇ ਪਾਸੇ ਸਿੱਕਮ ਵਿੱਚ ਭਾਰੀ ਮੀਂਹ ਕਾਰਨ ਥੇਂਗ ਅਤੇ ਚੁੰਗਥਾਂਗ ਖੇਤਰਾਂ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਘਰ ਮਲਬੇ ਹੇਠ ਦੱਬ ਗਏ।ਸ਼ੁੱਕਰਵਾਰ ਨੂੰ ਮੇਘਾਲਿਆ ਵਿੱਚ ਭਾਰੀ ਮੀਂਹ ਕਾਰਨ ਪੂਰਬੀ ਖਾਸੀ ਪਹਾੜੀਆਂ ਜਿ਼ਲ੍ਹੇ ਵਿੱਚ ਵੀ ਜ਼ਮੀਨ ਖਿਸਕ ਗਈ ਜਦੋਂ ਕਿ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਪਾਣੀ ਵਿੱਚ ਡੁੱਬ ਗਿਆ । ਮਾਵਕਿਨਰੂ ਬਲਾਕ ਵਿੱਚ ਇੱਕ 15 ਸਾਲਾ ਲੜਕੇ ਦੀ ਦਰੱਖਤ ਹੇਠਾਂ ਦੱਬਣ ਨਾਲ ਮੌਤ ਹੋ ਗਈ ।

Read More : ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ

Advertisement
Advertisement
Advertisement
Advertisement
Scroll to Top