Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:39 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਜੀ. ਆਈ. ਨੇ ਕੀਤਾ ਸਰਜਰੀ ਸਮੇਂ ਵਿਚ ਵਾਧਾ

ਪੀ. ਜੀ. ਆਈ. ਨੇ ਕੀਤਾ ਸਰਜਰੀ ਸਮੇਂ ਵਿਚ ਵਾਧਾ

ਚੰਡੀਗੜ੍ਹ, 2 ਜੂਨ 2025 : PGI extends surgery time : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਪੋਸਟ ਗ੍ਰੈਜੂਏਟ ਆਫ ਇੰਸਟੀਚਿਊਟ (ਪੀ. ਜੀ. ਆਈ) (PGI) ਵਿਖੇ ਵੱਡੀ ਪੱਧਰ ਤੇ ਆਉਣ ਵਾਲੇ ਮਰੀਜਾਂ ਨੂੰ ਜਿਥੇ ਆਪੋ ਆਪਣੇ ਇਲਾਜ ਕਰਵਾਉਣ ਲਈ ਲੰਮਾਂ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਦੇ ਚਲਦਿਆਂ ਜਿਸ ਦਿਨ ਤੋਂ ਪੀ. ਜੀ. ਆਈ. ਦੇ ਅਪ੍ਰੇਸ਼ਨ ਥੀਏਟਰ ਦਾ ਸਮਾਂ ਵਧਾਇਆ ਗਿਆ ਹੈ ਤੋਂ ਬਾਅਦ ਮਰੀਜਾਂ ਨੂੰ ਹੁਣ ਲੰਮਾਂ ਇੰਤਜ਼ਾਰ ਨਾ ਕਰਕੇ ਇਲਾਜ ਜਲਦੀ ਹੋ ਰਿਹਾ ਹੈ, ਜਿਸਦੇ ਚਲਦਿਆ 3 ਮਹੀਨਿਆਂ ਦੇ ਸਮਾਂਕਾਲ ਦੌਰਾਨ ਹੀ ਡਾਕਟਰਾਂ ਵਲੋਂ 21 ਹਜ਼ਾਰ ਸਰਜਰੀਆਂ (21 thousand surgeries) ਨੂੰ ਅਮਲੀ ਰੂਪ ਦੇ ਦਿੱਤਾ ਗਿਆ ।

ਪੀ. ਜੀ. ਆਈ. ਵਿਚ ਪਹਿਲਾਂ ਕਰਨਾ ਪੈਂਦਾ ਸੀ ਦੋ ਤੋਂ ਛੇ ਮਹੀਨਿਆਂ ਦੇ ਸਮੇਂ ਦਾ ਇੰਤਜ਼ਾਰ

ਚੰਡੀਗੜ੍ਹ ਵਿਖੇ ਬਣੇ ਪੀ. ਜੀ. ਆਈ. ਵਿਖੇ ਸਰਜਰੀ ਕਰਵਾਉਣ ਵਾਲੇ ਮਰੀਜ਼ਾਂ ਨੂੰ ਜਿਥੇ ਪਹਿਲਾਂ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਕਰਵਾਈ ਜਾਣ ਵਾਲੀ ਸਰਜਰੀ ਲਈ ਦੋ ਤੋਂ ਛੇ ਮਹੀਨਿਆਂ ਦਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਨੂੰ ਹੁਣ ਮਹੀਨਿਆਂ ਦਾ ਨਹੀਂ ਬਲਕਿ ਦਿਨਾਂ ਦਾ ਹੀ ਇੰਤਜ਼ਾਰ ਕਰਨਾ ਪੈਂਦਾ ਹੈ ਕਿਉਂਕਿ ਡਾਕਟਰਾਂ ਵਲੋਂ ਓਪਰੇਸ਼ਨ ਥੀਏਟਰ ਦਾ ਸਮਾਂ ਸਵੇਰੇ 8 ਵਜੇ ਤੋਂ ਰਾਤ ਦੇ 8 ਵਜੇ ਤੱਕ ਵਧਾਏ ਜਾਣ ਕਾਰਨ ਰੋਜ਼ਾਨਾ ਹੀ ਦੋ ਤਿੰਨ ਸਰਜਰੀਆਂ ਪਹਿਲਾਂ ਨਾਲੋਂ ਰੋਜ਼ ਜਿ਼ਆਦਾ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਮਰੀਜਾਂ ਨੂੰ ਕਾਫੀ ਵੱਡੀ ਰਾਹਤ ਮਿਲੀ ਹੈ ।

Read More : ਪੀ. ਜੀ. ਆਈ. ਦੇ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

 

Advertisement
Advertisement
Advertisement
Advertisement
Scroll to Top