Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਖਿਸਕਣ ਕਾਰਨ ਤਿੰਨ ਫੌਜੀਆਂ ਦੀ ਹੋਈ ਮੌਤ ਤੇ ਛੇ ਫੌਜੀ ਲਾਪਤਾ

ਜ਼ਮੀਨ ਖਿਸਕਣ ਕਾਰਨ ਤਿੰਨ ਫੌਜੀਆਂ ਦੀ ਹੋਈ ਮੌਤ ਤੇ ਛੇ ਫੌਜੀ ਲਾਪਤਾ

ਨਵੀਂ ਦਿੱਲੀ, 2 ਜੂਨ 2025 : Three soldiers killed, six missing in landslide : ਭਾਰਤ ਦੇਸ਼ ਦੇ ਸੂੁਬੇ ਸਿੱਕਮ (Sikkim)ਵਿਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੇ ਚਲਦਿਆਂ ਫੌਜੀ ਕੈਂਪ ਵਿਚ ਮੌਜੂਦ ਜਿਥੇ ਤਿੰਨ ਫੌਜੀਆਂ ਦੀ ਮੌਤ (Three soldiers killed) ਹੋ ਗਈ ਹੈ, ਉਥੇ ਹੀ ਛੇ ਫੌਜੀ ਲਾਪਤਾ (six missing)ਹੋ ਗਏ ਹਨ । ਜਿਨ੍ਹਾਂ ਤਿੰਨ ਦੀ ਮੌਤ ਹੋਈ ਹੈ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ । ਇਕ ਨਿਊਜ ਏਜੰਸੀ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰੱਖਿਆ ਅਧਿਕਾਰੀ ਆਖਿਆ ਹੈ ਕਿ ਚਾਰ ਲੋਕਾਂ ਨੰੁ ਬਚਾ ਲਿਆ ਗਿਆ ਹੈ ਜਿਨ੍ਹਾਂ ਨੂੰ ਸੱਟਾਂ ਲੱਗੀਆਂ ਹਨ ।

ਲਾਪਤ ਛੇ ਫੌਜੀਆਂ ਦੀ ਭਾਲ ਜਾਰੀ

ਸਿੱਕਮ ਵਿਚ ਭਾਰੀ ਮੀਂਹ ਤੋਂ ਬਾਅਦ ਖਿਸਕੀ ਜ਼ਮੀਨ ਦੇ ਚਲਦਿਆਂ ਲਾਪਤਾ ਹੋਏ ਛੇ ਫੌਜੀ ਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ (ਜ਼ਮੀਨ ਖਿਸਕਣ) ਨਾਲ ਹੁਣ ਤੱਕ 37 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਿਸ ਦੇ ਚਲਦਿਆਂ ਅਸਾਮ ਵਿੱਚ 10, ਅਰੁਣਾਚਲ ਪ੍ਰਦੇਸ਼ ਵਿੱਚ 9, ਮਿਜ਼ੋਰਮ ਵਿੱਚ 5 ਅਤੇ ਮੇਘਾਲਿਆ ਵਿੱਚ 6 ਮੌਤਾਂ ਸ਼ਾਮਲ ਹਨ ।

Read More : ਜ਼ਮੀਨ ਖਿਸਕਣ ਕਾਰਨ ਮਿੰਨੀ ਬੱਸ `ਚ ਸਵਾਰ ਲੋਕਾਂ ਦੀ ਹੋਈ ਮੌਤ

 

Advertisement
Advertisement
Advertisement
Advertisement
Scroll to Top