Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:41 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਨਿਗਮ ਕਰੇਗੀ ਲੰਗੂਰਾਂ ਦੀ ਆਵਾਜ਼ ਕੱਢਣ ਵਾਲੇ ਵਿਅਕਤੀਆਂ ਦੀ ਭਰਤੀ

ਮੋਹਾਲੀ ਨਿਗਮ ਕਰੇਗੀ ਲੰਗੂਰਾਂ ਦੀ ਆਵਾਜ਼ ਕੱਢਣ ਵਾਲੇ ਵਿਅਕਤੀਆਂ ਦੀ ਭਰਤੀ

ਮੋਹਾਲੀ, 29 ਮਈ 2025 : Mohali Corporation will recruit people who can make langur sounds : ਪੰਜਾਬ ਦੀਆਂ ਪੰਜ ਨਗਰ ਨਿਗਮਾਂ ਵਿਚੋਂ ਇਕ ਤੇ ਅਹਿਮ ਮੰਨੀ ਜਾਂਦੀ ਮੋਹਾਲੀ ਨਗਰ ਨਿਗਮ (Mohali Municipal Corporation) ਵਲੋਂ ਮੋਹਾਲੀ ਵਿਖੇ ਮੌਜੂਦ ਬਾਂਦਰਾਂ ਨੂੰ ਭਜਾਉਣ ਲਈ ਲੰਗੂਰਾਂ (Langur) ਦੀ ਆਵਾਜ਼ ਕੱਢਣ ਵਾਲੇ ਤਿੰਨ ਵਿਅਕਤੀਆਂ (Three people) ਦੀ ਨਿਗਮ ਵਿਚ ਠੇਕੇ ਤੇ ਭਰਤੀ (Contractual recruitment) ਕੀਤੀ ਜਾਵੇਗੀ । ਕਿਉਂਕਿ ਲੰਗੂਰ ਇਕ ਅਜਿਹਾ ਜਾਨਵਰ ਹੈ ਜਿਸ ਕੋਲੋਂ ਬਾਂਦਰ ਡਰਦੇ ਹਨ ਤੇ ਉਸਨੂੰ ਆਪਣੇ ਨੇੜੇ ਆਉਂਦਾ ਦੇਖ ਦੂਰ ਚਲੇ ਜਾਂਦੇ ਹਨ । ਇਸਦੀ ਇਕ ਤਾਜ਼ਾ ਉਦਾਹਰਣ ਸ਼ਾਹੀ ਸ਼ਹਿਰ ਪਟਿਆਲਾ ਦੇ ਡਕਾਲਾ ਰੋਡ ਸਥਿਤ ਇਕ ਸਕੂਲ ਮੈਨੇਜਮੈਂਟ ਵਲੋਂ ਵੀ ਕਾਫੀ ਸਮਾਂ ਪਹਿਲਾਂ ਸਕੂਲ ਵਿਚ ਹੋਣ ਵਾਲੇ ਦਾਖਲਿਆਂ ਦੇ ਮੱਦੇਨਜਰ ਲੰਗੂਰ ਬੁਲਾ ਕੇ ਬਾਂਦਰ ਸਕੂਲ ਤੋਂ ਭਜਾਏ ਜਾਣ ਤੋਂ ਮਿਲਦੀ ਹੈ ।

ਕਿਥੇ ਕਿਥੇ ਚੱਲ ਰਿਹੈ ਲੰਗੂਰ ਪ੍ਰਾਜੈਕਟ :

ਮੋਹਾਲੀ ਨਗਰ ਨਿਗਮ ਵਲੋਂ ਬਾਂਦਰ ਭਜਾਉਣ ਲਈ ਲੰਗੂਰ ਦੀ ਆਵਾਜ਼ ਕੱਢਣ ਲਈ ਠੇਕੇ ਤੇ ਤਿੰਨ ਵਿਅਕਤੀ ਭਰਤੀ ਕਰਨ ਲਈ ਬਣਾਈ ਜਾ ਰਹੀ ਯੋਜਨਾ ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਤੇ ਪੀ. ਜੀ. ਆਈ. ਐਮ. ਆਰ. (P. G. I. M. R.) ਵਿਚ ਵੀ ਚੱਲ ਰਹੀ ਹੈ । ਜਿਸਦੇ ਚਲਦਿਆਂ ਸਮਾਂ ਰਹਿੰਦੇ ਹੋ ਸਕਦਾ ਹੈ ਕਿ ਹੁਣ ਇਹ ਯੋਜਨਾ ਮੋਹਾਲੀ ਨਗਰ ਨਿਗਮ ਦੀ ਹੱਦ ਵਿਚ ਆਉਣ ਵਾਲੇ ਖੇਤਰਾਂ ਵਿਚ ਵੀ ਦੇਖਣ ਨੂੰ ਮਿਲੇ ।

Read More : ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ

 

Advertisement
Advertisement
Advertisement
Advertisement
Scroll to Top