Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:36 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਸਥਾਨ ਵਿਚ ਜਾਸੂਸੀ ਦੇ ਦੋਸ਼ ਵਿੱਚ ਸਰਕਾਰੀ ਕਰਮਚਾਰੀ ਗ੍ਰਿਫ਼ਤਾਰ

ਰਾਜਸਥਾਨ ਵਿਚ ਜਾਸੂਸੀ ਦੇ ਦੋਸ਼ ਵਿੱਚ ਸਰਕਾਰੀ ਕਰਮਚਾਰੀ ਗ੍ਰਿਫ਼ਤਾਰ

ਰਾਜਸਥਾਨ, 29 ਮਈ 2025 : Government employee arrested on charges of espionage in Rajasthan : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਸ਼ਹਿਰ ਜੈਸਲਮੇਰ ਵਿਖੇ ਬੀਤੀ ਰਾਤ ਖੁਫੀਆ ਵਿਭਾਗ ਵਲੋਂ ਕੀਤੀ ਗਈ ਰੇਡ ਦੌਰਾਨ ਸ਼ਕੂਰ ਖਾਨ ਨਾਮ ਦੇ ਸਰਕਾਰੀ ਕਰਮਚਾਰੀ ਜੋ ਕਿ ਜਿ਼ਲਾ ਰੋਜ਼ਗਾਰ ਵਿਚ ਲੱਗਿਆ ਹੋਇਆ ਹੈ ਨੂੰ ਪਾਕਿਸਤਾਨ (Pakistan) ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ।

ਸ਼ਕੂਰ ਖਾਨ ਸਬੰਧੀ ਏਜੰਸੀ ਨੂੰ ਪ੍ਰਾਪਤ ਹੋਈ ਸੀ ਸੂਚਨਾ

ਸ਼ਕੂਰ ਖਾਨ ਦੀ ਫੜੋ ਫੜੀ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਸ਼ਕੂਰ ਖਾਨ (Shakur Khan) ਸਬੰਧੀ ਏਜੰਸੀ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਉਹ ਭਾਰਤ ਵਿਰੁੱਧ ਪਾਕਿਸਤਾਨ ਲਈ ਜਾਸੂਸੀ ਕਰਦਾ ਹੈ, ਜਿਸਦੇ ਚਲਦਿਆਂ ਉਸ ਤੇ ਪੈਣੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਜਾਣਕਾਰੀ ਦੇ ਆਧਾਰ ਤੇ ਪੱਕਾ ਹੁੰਦਿਆਂ ਹੀ ਉਸਨੂੰ ਪਕੜ ਲਿਆ ਗਿਆ ।

ਪੁੱਛਗਿੱਛ ਜਾ ਰਹੀ ਹੈ ਕੀਤੀ

ਜੈਸਲਮੇਰ (Jaisalmer) ਤੋਂ ਗ੍ਰਿਫ਼ਤਾਰ ਕੀਤੇ ਗਏ ਕਰਮਚਾਰੀ ਤੋਂ ਪੁਲਸ ਤੇ ਖੂਫੀਆ ਏਜੰਸੀ (Intelligence agency) ਦੇ ਅਧਿਕਾਰੀਆਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਟੀਮ ਵਲੋ਼ ਸਕੂਰ ਖਾਨ ਨੂੰ ਲੈ ਕੇ ਜੈਪੁਰ ਵਿਖੇ ਰਵਾਨਾ ਹੋਇਆ ਗਿਆ ਹੈ ਤੇ ਹੁਣ ਸ਼ਕੂਰ ਖਾਨ ਤੋ਼ ਕੇਂਦਰੀ ਏਜੰਸੀਆਂ ਵਲੋਂ ਪੁੱਛਗਿੱਛ ਕੀਤੀ ਜਾਵੇਗੀ ।  ਸ਼ਕੂਰ ਖਾਨ ਦੇ ਫ਼ੋਨ ਨੰਬਰਾਂ ਵਿੱਚ ਕੁੱਝ ਸ਼ੱਕੀ ਪਾਕਿਸਤਾਨੀ ਨੰਬਰ ਵੀ ਮਿਲੇ ਹਨ ।

Read More : ਹਰਿਆਣਾ ਗੁਰਦੁਆਰਾ ਕਮੇਟੀ ਦਾ ਕਰਮਚਾਰੀ ਜਾਸੂਸੀ ਕਰਦਾ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top