Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:46 pm

+91 90915 01313 , +91 90916 01313

punjabbanni@gmail.com
punjabbani@yahoo.com

7 ਸਾਲਾਂ ਤੋਂ ਲੜੀ ਜਾ ਰਹੀ ਲੜਾਈ ਵਿਚ ਆਖਰ ਹੋਈ ਜਿੱਤ

7 ਸਾਲਾਂ ਤੋਂ ਲੜੀ ਜਾ ਰਹੀ ਲੜਾਈ ਵਿਚ ਆਖਰ ਹੋਈ ਜਿੱਤ

ਚੰਡੀਗੜ੍ਹ, 29 ਮਈ 2025 : The battle that has been going on for 7 years has finally been won : ਭਾਰਤ ਦੇਸ਼ ਦੇ ਸੂਬੇ ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਜਿਸਨੂੰ ਗੁਰੂ ਕੀ ਨਗਰੀ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਵਿਖੇ ਸਿੱਖਾਂ ਦੇ ਸਭ ਤੋਂ ਪਵਿੱਤਰ ਤੇ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਸਥਾਪਤ ਹੈ ਦੀਆਂ ਤਸਵੀਰਾਂ ਵਿਦੇਸ਼ੀ ਧਰਤੀ ਸਾਊਦੀ ਅਰਬ (Saudi Arabia) ਦੇਸ਼ ਦੇ ਹੋਟਲ ਵਿਚ ਲਗਾਏ ਜਾਣ ਦੇ ਰੋਸ ਵਜੋਂ ਜੋ ਕਾਨੂੰਨੀ ਲੜਾਈ ਲੜੀ ਜਾ ਰਹੀ ਸੀ ਕਿ ਤਸਵੀਰਾਂ ਹੋਟਲ ਦੀ ਕੰਧ ਤੋਂ ਕਾਨੂੰਨੀ ਤੌਰ ਤੇ ਹਟਾਉਣ ਦੇ ਜਾਰੀ ਹੋਏ ਹੁਕਮਾਂ ਤਹਿਤ ਹਟਾਇਆ ਗਿਆ ।

ਰੈਸੋਟੋਰੈਂਟ ਵਿਚ ਕੀਤੀ ਜਾਂਦੀ ਸੀ ਤੰਬਾਕੂ ਤੇ ਮੀਟ ਦੀ ਵਰਤੋਂ

ਦੱਸਣਯੋਗ ਹੈ ਕਿ ਉਕਤ ਲੜਾਈ ਜਿੱਤਣ ਤੋਂ ਬਾਅਦ ਤਸਵੀਰਾਂ ਨੂੰ ਸਰਬੱਤ ਦਾ ਭਲਾ ਗਰੁੱਪ (Sarbat Da Bhala Group) ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤੇ ਗਏ ਸਾਂਝੇ ਯਤਨਾਂ ਨਾਲ ਹਟਾਇਆ ਗਿਆ ।

ਅਲ-ਕੁਰਿਆਦ ਸ਼ਹਿਰ (Al-Quriad city) ਦੇ ਜਿਸ ਹੋਟਲ ਵਿਚ ਇਹ ਤਸਵੀਰਾਂ ਲਗਾਈਆਂ ਗਈਆਂ ਸਨ ਦਾ ਨਾਮ ਗੋਲਡ ਡੋਮ ਰੈਸੋਟੋਰੈਂਟ (Gold Dome Restaurant) ਹੈ ਤੇ ਇਸ ਵਿਚ ਤੰਬਾਕੂ ਤੇ ਮੀਟ ਦੀ ਵਰਤੋਂ ਵੀ ਕੀਤੀ ਜਾਂਦੀ ਸੀ । ਜਦੋਂ ਇਸ ਸਬੰਧੀ ਪਤਾ ਸੋੋਸ਼ਲ ਮੀਡੀਆ ਤੇ ਵਾਇਰਲ ਹੋਈ ਇਕ ਵੀਡੀਓ ਤੋਂ ਲੱਗਿਆ ਤਾਂ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਦੌੜ ਗਈ ਸੀ ਪਰ ਗਰੁੱਪ ਵਲੋਂ ਸਾਊਦੀ ਅਰਬ ’ਚ 7 ਸਾਲਾਂ ਤੋਂ ਲੜੀ ਜਾ ਰਹੀ ਲੜਾਈ ਨੂੰ ਅੱਜ ਆਖਰਕਾਰ ਬੂਰ ਪੈ ਹੀ ਗਿਆ ।

Read More : ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ

Advertisement
Advertisement
Advertisement
Advertisement
Scroll to Top