Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:47 pm

+91 90915 01313 , +91 90916 01313

punjabbanni@gmail.com
punjabbani@yahoo.com

ਅਗੇਤੀ ਜ਼ਮਾਨਤ ਦੀ ਅੰਤਿਮ ਸੁਣਵਾਈ ਤੋਂ ਪਹਿਲਾਂ ਪਟੀਸ਼ਨਰ ਦਾ ਭਾਰਤ ਵਿਚ ਹੋਣਾ ਲਾਜ਼ਮੀ

ਅਗੇਤੀ ਜ਼ਮਾਨਤ ਦੀ ਅੰਤਿਮ ਸੁਣਵਾਈ ਤੋਂ ਪਹਿਲਾਂ ਪਟੀਸ਼ਨਰ ਦਾ ਭਾਰਤ ਵਿਚ ਹੋਣਾ ਲਾਜ਼ਮੀ

ਚੰਡੀਗੜ੍ਹ, 29 ਮਈ 2025 : The petition must be in India before the final hearing of anticipatory bail : ਅਗੇਤੀ ਜ਼ਮਾਨਤ ਦੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਚਲਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ (High Court) ਨੇ ਇਕ ਫ਼ੈਸਲਾ ਕੀਤਾ ਕਿ ਬੇਸ਼ਕ ਕੋਈ ਵੀ ਵਿਅਕਤੀ ਵਿਦੇਸ਼ ਵਿਚ ਬੈਠਿਆਂ ਵੀ ਆਪਣੀ ਅਗੇਤੀ ਜ਼ਮਾਨਤ (Anticipatory bail) ਲਈ ਅਪਲਾਈ ਕਰ ਸਕਦਾ ਹੈ ਪਰ ਆਖਰੀ ਸੁਣਵਾਈ ਤੋਂ ਪਹਿਲਾਂ ਪਟੀਸ਼ਨਰ ਦਾ ਭਾਰਤ ਵਿਚ ਹੋਣਾ ਲਾਜ਼ਮੀ ਹੈ ।

ਅਗਾਊਂ ਜ਼ਮਾਨਤ ਦੀ ਸੁਰੱਖਿਆ ਦਾ ਅਧਿਕਾਰ ਕੋਈ ਆਜ਼ਾਦੀ ਨਹੀਂ : ਜਸਟਿਸ ਕੁਮਾਰ

ਕੋਰਟ ਵਿਚ ਪਟੀਸ਼ਨ ਵਲੋਂ ਦਾਇਰ ਕੀਤੀ ਗਈ ਜਾਂਦੀ ਅਗਾਊਂ ਜ਼ਮਾਨਤ ਤੇ ਬੋਲਦਿਆਂ ਜਸਟਿਸ ਕੁਮਾਰ (Justice Kumar) ਨੇ ਆਖਿਆ ਹੈ ਕਿ ਅਗੇਤੀ ਜ਼ਮਾਨਤ ਦੀ ਸੁਰੱਖਿਆ ਦਾ ਅਧਿਕਾਰ ਕੋਈ ਆਜ਼ਾਦੀ ਨਹੀਂ ਹੈ ਕਿ ਜਿਸ ਦੀ ਵਰਤੋਂ ਕੋਈ ਵਿਅਕਤੀ ਆਪਣੀ ਇੱਛਾ ਅਨੁਸਾਰ ਕਰ ਸਕਦਾ ਹੈ ।

ਉਨ੍ਹਾਂ ਕਿਹਾ ਕਿ ਕੋਈ ਵੀ ਪਟੀਸ਼ਨਰ ਜੋ ਬਾਹਰ ਵਿਦੇਸ਼ ਵਿਚ ਰਹਿ ਰਿਹਾ ਹੈ ਇਹ ਨਹੀਂ ਸੋਚ ਸਕਦਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਰੇਲਗੱਡੀ ਵਿੱਚ ਚੜ੍ਹੇਗਾ ਅਤੇ ਅਦਾਲਤਾਂ ਦੇ ਹੁਕਮਾਂ ਦੀ ਉਲੰਘਣਾ ਕਰਦਾ ਰਹੇਗਾ । ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਾਡੀ ਨਿਆਂ ਪ੍ਰਣਾਲੀ ਦੀ ਪਵਿੱਤਰਤਾ ਅਤੇ ਨਿਆਂਇਕ ਆਦੇਸ਼ਾਂ ਦੀ ਪਾਲਣਾ ਦੇ ਰੋਕਥਾਮ ਪ੍ਰਭਾਵ ਨੂੰ ਕਮਜ਼ੋਰ ਕੀਤਾ ਜਾਵੇਗਾ ।

Read More : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤੇ ਜਨ ਹਿਤ ਪਟੀਸ਼ਨ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਹੁਕਮ

Advertisement
Advertisement
Advertisement
Advertisement
Scroll to Top