Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:47 pm

+91 90915 01313 , +91 90916 01313

punjabbanni@gmail.com
punjabbani@yahoo.com

ਔਰਤ ਨਾਲ ਕੁੱਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ

ਔਰਤ ਨਾਲ ਕੁੱਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ

ਪਾਤੜਾਂ, 30 ਮਈ 2025 : Case registered for assaulting and indecent acts on woman : ਥਾਣਾ ਪਾਤੜਾਂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 74, 115 (2), 351 (2) ਬੀ. ਐਨ. ਐਸ. ਤਹਿਤ ਕੁਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਭੂਤਗੜ੍ਹ ਥਾਣਾ ਪਾਤੜਾਂ ਸ਼ਾਮਲ ਹੈ ।

ਕੁੱਟਮਾਰ ਕੀਤੀ ਅਤੇ ਅਸ਼ਲੀਲ ਹਰਕਤਾਂ ਵੀ ਕੀਤੀਆਂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਗੁਰਪ੍ਰੀਤ ਉਸਦੇ ਚਾਚੇ ਸਹੁਰੇ ਦਾ ਲੜਕਾ ਹੈ ਤੇ 29 ਮਈ ਨੂੰ ਉਹ ਉਸਦੇ ਘਰ ਆਇਆ ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਅਸ਼ਲੀਲ ਹਰਕਤਾਂ ਵੀ ਕੀਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Advertisement
Advertisement
Advertisement
Advertisement
Scroll to Top