Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਪਾਤੜਾਂ ਪੁਲਸ ਕੀਤਾ ਬੱਸ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਪਾਤੜਾਂ ਪੁਲਸ ਕੀਤਾ ਬੱਸ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਪਾਤੜਾਂ, 6 ਜੂਨ 2025 : Patran police registered a case against the unidentified bus driver : ਥਾਣਾ ਪਾਤੜਾਂ (Police Station Patran) ਪੁਲਸ ਨੇ ਬਸ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 281, 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਵਾਰਡ ਨੰ 5 ਆਨੰਦ ਬਸਤੀ ਪਾਤੜਾਂ ਨੇ ਦੱਸਿਆ ਕਿ 4 ਜੂਨ 2025 ਨੂੰ ਜਦੋਂ ਉਸਦੀ ਮਾਤਾ ਅਮਰਜੀਤ ਕੌਰ ਜੋ ਕਿ ਪਾਤੜਾਂ ਬਾਈਪਾਸ ਪੁਲ ਹੇਠਾ ਉਕਤ ਬੱਸ (bus) ਵਿਚੋਂ ਉਤਰ ਰਹੀ ਸੀ ਤਾਂ ਅਣਪਛਾਤੇ ਡਰਾਈਵਰ (Unknown driver) ਨੇ ਇੱਕਦਮ ਲਾਪ੍ਰਵਾਹੀ ਨਾਲ ਬੱਸ ਤੋਰ ਲਈ, ਜਿਸ ਕਾਰਨ ਉਸ ਦੀ ਮਾਤਾ ਬੱਸ ਹੇਠਾਂ ਆ ਗਈ ਤੇ ਮਾਤਾ ਦੀ ਇਲਾਜ ਦੌਰਾਨ ਮੌਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Advertisement
Advertisement
Advertisement
Advertisement
Scroll to Top