Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:42 pm

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦਾ ਪੁਲਸ ਕੀਤਜਾ ਐਨਕਾਊਂਟਰ

ਤਿੰਨ ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦਾ ਪੁਲਸ ਕੀਤਜਾ ਐਨਕਾਊਂਟਰ

ਲਖਨਊ, 6 ਜੂਨ 2025 : Police encounter with man who raped three-year-old girl : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਸ਼ਹਿਰ ਲਖਨਊ (Lucknow) ਵਿਖੇ ਬੀਤੀ ਰਾਤ ਤਿੰਨ ਸਾਲਾ ਬੱਚੀ (Three-year-old girl) ਨਾਲ ਹੈਵਾਨੀਅਤ (Cruelty) ਕਰਨ ਵਾਲੇ ਵਿਅਕਤੀ ਦਾ ਪੁਲਸ ਨੇ ਭੱਜਣ ਵੇਲੇ ਐਨਕਾਊਂਟਰ ਕਰਕੇ ਫਾਹਾ ਹੀ ਵੱਢ ਦਿੱਤਾ, ਜਿਸ ਨਾਲ ਕੇਸ, ਕੋਰਟ, ਗਵਾਹ, ਸਬੂਤ, ਰੋਸ ਆਦਿ ਤੋਂ ਵੀ ਵੱਡਾ ਬਚਾਅ ਹੋ ਸਕੇਗਾ ਤੇ ਮੁਲਜਮ ਨੂੰ ਸਜ਼ਾ ਮਿਲਣ ਵਿਚ ਹੁੰਦੀ ਸਮੇਂ ਦੀ ਦੇਰੀ ਵੀ ਨਹੀਂ ਹੋਵੇਗੀ ।

ਕੀ ਆਖਦੇ ਹਨ ਡੀ. ਸੀ. ਪੀ. (ਸੈਂਟਰਲ)

ਲਖਨਊ ਦੇ ਡਿਪਟੀ ਕਮਿਸ਼ਨਰ ਆਫ ਪੁਲਸ (Deputy Commissioner of Police) (ਸੈਂਟਰਲ) ਆਸ਼ੀਸ਼ ਸ਼੍ਰੀਵਾਸਤਵ ਨੇ ਦੱਸਿਆ ਕਿ 5 ਜੂਨ ਨੂੰ ਸਵੇਰੇ 10 ਵਜੇ ਇੱਕ ਸਿ਼ਕਾਇਤ ਮਿਲੀ ਸੀ ਕਿ ਢਾਈ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਸੀ, ਜਿਸ ਸਬੰਧੀ ਇੱਕ ਕੇਸ ਦਰਜ (Case registered) ਕੀਤਾ ਗਿਆ ਸੀ ਅਤੇ ਦੋਸ਼ੀ ਨੂੰ ਫੜਨ ਲਈ ਪੰਜ ਟੀਮਾਂ ਬਣਾਈਆਂ ਗਈਆਂ ਸਨ, ਜਿਸ ਦੌਰਾਨ ਸੀ. ਸੀ. ਟੀ. ਵੀ. ਫੁਟੇਜ ਤੋਂ ਦੋਸ਼ੀ ਦੀ ਪਛਾਣ ਦੀਪਕ ਵਰਮਾ ਵਜੋਂ ਹੋਈ ਸੀ ।

ਪੁਲਸ ਨੇ ਸੂਚਨਾ ਮਿਲਦਿਆਂ ਹੀ ਕੀਤੀ ਇਲਾਕੇ ਦੀ ਘੇਰਾਬੰਦੀ

ਉਕਤ ਘਟਨਾਕ੍ਰਮ ਕਰਕੇ ਭੱਜਣ ਵਾਲੇ ਵਿਅਕਤੀ ਦੀਪਕ ਵਰਮਾ ਦੀ ਫੜੋ ਫੜੀ ਲਈ ਰੱਖੇ ਗਏ ਇਕ ਲੱਖ ਰੁਪਏ ਦੇ ਇਨਾਮ ਦੀ ਰਾਸ਼ੀ ਦੇ ਚਲਦਿਆਂ ਪ੍ਰਾਪਤ ਹੋਈਆਂ ਸੂਚਨਾਵਾਂ ਦੇ ਆਧਾਰ ਤੇ ਦੀਪਕ ਦੇ ਜਿਸ ਇਲਾਕੇ ਵਿਚ ਹੋਣ ਦੀ ਜਾਣਕਾਰੀ ਆਈ ਉਥੇ ਜਾ ਕੇ ਪੁਲਸ ਨੇ ਏਰੀਆ ਦੀ ਘੇਰਾਬੰਦੀ ਕੀਤੀ, ਜਿਸ ਤੇ ਦੀਪਕ ਨੇ ਪੁਲਸ ਨੂੰ ਦੇਖ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ, ਜਿਸ ਦੌਰਾਨ ਪੁਲਸ ਵਲੋਂ ਉਸਨੂੰ ਗੋਲੀ ਮਾਰ ਦਿੱਤੀ ਗਈ ਅਤੇ ਫਿਰ ਉਸਨੂੰ ਇਲਾਜ ਲਈ ਹਸਪਤਾਲ ਵੀ ਲਿਜਾਇਆ ਗਿਆ ਪਰ ਕੁੱਝ ਸਮਾਂ ਬਾਅਦ ਦੀਪਕ ਦੀ ਮੌਤ ਹੋ ਗਈ ।

Read More : ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

Advertisement
Advertisement
Advertisement
Advertisement
Scroll to Top