Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:48 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਸਿਆਣਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਪਸਿਆਣਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 6 ਜੂਨ 2025 : Police station Pasiana registered a case against one under the N. D. P. S. Act : ਥਾਣਾ ਪਸਿਆਣਾ (Police station Pasiana) ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 2 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, ਡੋਡੇ (2 kg 500 grams poppy seeds, crushed) ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸ਼ੇਰਮਾਜਰਾ ਥਾਣਾ ਪਸਿਆਣਾ ਸ਼ਾਮਲ ਹਨ ।

2 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, ਡੋਡੇ ਹੋਏ ਬਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਬਲਜੀਤ ਰਾਮ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸ਼ੇਰਮਾਜਰਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 2 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, ਡੋਡੇ ਬਰਾਮਦ ਹੋਏ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Advertisement
Advertisement
Advertisement
Advertisement
Scroll to Top