Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:48 am

+91 90915 01313 , +91 90916 01313

punjabbanni@gmail.com
punjabbani@yahoo.com

ਬਿਨਾਂ ਅਧਿਕਾਰਤ ਹੁਕਮ ਦੇ ਆਸ਼ੂ ਨੂੰ ਸੰਮੰਨ ਭੇਜਣ ਤੇ ਐਸ. ਐਸ. ਪੀ. ਵਿਜੀਲੈਂਸ ਮੁਅੱਤਲ

ਬਿਨਾਂ ਅਧਿਕਾਰਤ ਹੁਕਮ ਦੇ ਆਸ਼ੂ ਨੂੰ ਸੰਮੰਨ ਭੇਜਣ ਤੇ ਐਸ. ਐਸ. ਪੀ. ਵਿਜੀਲੈਂਸ ਮੁਅੱਤਲ

ਲੁਧਿਆਣਾ, 6 ਜੂਨ 2025 : ssp-vigilance-suspended-for-summoning-ashu-without-official-order : ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਐਸ. ਐਸ. ਪੀ. ਵਿਜੀਲੈਂਸ (ssp-vigilance) ਨੂੰ ਪੰਜਾਬ ਸਰਕਾਰ ਵਲੋ਼ਂ ਇਸ ਲਈ ਮੁਅੱਤਲ ( Suspension) ਕੀਤਾ ਗਿਆ ਕਿੳਂੁਕਿ ਉਨ੍ਹਾਂ ਵਲੋਂ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਪੇਸ਼ ਹੋਣ ਲਈ ਸੰਮੰਨ ਭੇਜੇ ਗਏ ਸਨ । ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਪਾਰਟੀ ਦੀ ਟਿਕਟ ਤੇ ਲੁਧਿਆਣਾ ਪੱਛਮੀ ਜਿਮਨੀ ਚੋਣ ਵਿਚ ਲੜਨ ਦੇ ਉਮੀਦਵਾਰ ਹਨ ।

ਸੂਤਰਾਂ ਅਨੁਸਾਰ ਚੱਲ ਰਹੀ ਸੀ ਦੋਹਾਂ ਵਿਚਕਾਰ ਗੱਲਬਾਤ

ਐਸ. ਐਸ. ਪੀ. ਵਿਜੀਲੈਂਸ ਵਲੋਂ ਭਾਰਤ ਭੂਸ਼ਣ ਆਸ਼ੂ ਨੂੰ ਸੰਮੰਨ (Honorable) ਭੇਜੇ ਜਾਣ ਸਬੰਧੀ ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਦੋਹਾਂ ਵਿਚਕਾਰ ਸਿੱਧੀ ਗੱਲਬਤ ਵੀ ਚੱਲ ਰਹੀ ਸੀ ਤੇ ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ । ਦੱਸਣਯੋਗ ਹੈ ਕਿ ਆਸ਼ੂ ਉਹ ਹੈ ਜਿਸਨੇ ਕਿਸੇ ਸਮੇਂ ਉਕਤ ਐਸ. ਐਸ. ਪੀ. ਨੂੰ ਡੀ. ਐਸ. ਪੀ. ਦੇ ਅਹੁਦੇ ਤੇ ਨਿਯੁਕਤ ਕਰਵਾਇਆ ਸੀ ।

Read More : ਵਿਜੀਲੈਂਸ ਬਿਊਰੋ ਵੱਲੋਂ ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

 

Advertisement
Advertisement
Advertisement
Advertisement
Scroll to Top