Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦਿੱਲੀ ਰੇਖਾ ਗੁਪਤਾ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲਾ ਕਾਬੂ

ਮੁੱਖ ਮੰਤਰੀ ਦਿੱਲੀ ਰੇਖਾ ਗੁਪਤਾ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 7 ਜੂਨ 2025 : Man arrested for threatening to kill Delhi Chief Minister Rekha Gupta : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਭਾਜਪਾਈ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) ਨੂੰ ਬੀਤੇ ਦਿਨੀਂ ਕਾਲਰ ਰਾਹੀਂ ਗਾਜੀਆਬਾਦ (Ghaziabad) ਤੋਂ ਦੇਰ ਰਾਤ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਵਿਅਕਤੀ ਦਿੱਲੀ ਪੁਲਸ ਤੇ ਗਾਜੀਆਬਾਦ ਪੁਲਸ ਦੀ ਮੁਸਤੈਦੀ ਨਾਲ ਪਕੜ ਲਿਆ ਗਿਆ ਹੈ ।

ਆਖਰ ਕੌਣ ਹੈ ਪਕੜਿਆ ਗਿਆ ਵਿਅਕਤੀ

ਗਾਜ਼ੀਆਬਾਦ ’ਚ ਕੋਤਵਾਲੀ ਪੁਲਸ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਸ਼ਲੋਕ ਤ੍ਰਿਪਾਠੀ (Accused Shlok Tripathi) ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਡੀ. ਸੀ. ਪੀ. (ਸਿਟੀ) ਧਵਲ ਜੈਸਵਾਲ ਨੇ ਦੱਸਿਆ ਹੈ ਕਿ 32 ਸਾਲਾ ਇਹ ਸ਼ਲੋਕ ਤ੍ਰਿਪਾਠੀ ਜਿਸਨੇ ਸ਼ਰਾਬ ਦੇ ਨਸ਼ੇ ਵਿਚ ਫ਼ੋਨ ਕੀਤਾ ਅਤੇ ਫਿਰ ਅਪਣਾ ਮੋਬਾਈਲ ਬੰਦ ਕਰ ਦਿਤਾ ਸੀ ਨੂੰ ਫੜ ਕੇ ਦਿੱਲੀ ਪੁਲਸ ਦੇ ਹਵਾਲੇ ਕਰ ਦਿਤਾ ਗਿਆ ਹੈ ।

Read More : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਰੋਧੀਆਂ ’ਤੇ ਸਾਧਿਆ ਨਿਸ਼ਾਨਾ

Advertisement
Advertisement
Advertisement
Advertisement
Scroll to Top