Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:39 pm

+91 90915 01313 , +91 90916 01313

punjabbanni@gmail.com
punjabbani@yahoo.com

ਹੈਲੀਪੈਡ ਤੋਂ ਥੋੜ੍ਹੀ ਦੂਰ ਤੇ ਹੀ ਹੈਲੀਕਾਪਟਰ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਹੈਲੀਪੈਡ ਤੋਂ ਥੋੜ੍ਹੀ ਦੂਰ ਤੇ ਹੀ ਹੈਲੀਕਾਪਟਰ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਹਿਮਾਚਲ, 7 ਜੂਨ 2025 : The helicopter had to make an emergency landing just a short distance from the helipad : ਭਾਰਤ ਦੇਸ਼ ਦੇ ਧਾਰਮਿਕ ਅਸਥਾਨ ਸ੍ਰੀ ਕੇਦਾਰਨਾਥ ਦੇ ਨਾਮ ਨਾਲ ਪ੍ਰਸਿੱਧ ਕੇਦਾਰਨਾਥ ਯਾਤਰਾ (Kedarnath Yatra) ਰੂਟ ਤੇ ਕ੍ਰਿਸ਼ਟਲ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਹੈਲੀਕਾਪਟਰ (Helicopter) ਜਿਸਨੇ ਸਿਰਸੀ ਹੈਲੀਪੈਡ ਤੋਂ ਉਡਾਨ ਭਰੀ ਸੀ ਨੂੰ ਤਕਨੀਕੀ ਖਰਾਬੀ (Technical malfunction) ਦੇ ਚਲਦਿਆਂ ਸੜਕ ਤੇ ਹੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ।

ਹੈਲੀਕਾਪਟਰ ਹੋਇਆ ਸੀ ਯਾਤਰੂਆਂ ਨੂੰ ਲੈ ਕੇ ਰਵਾਨਾ

ਸਿਰਸੀ ਹੈਲੀਪੈਡ ਤੋਂ ਯਾਤਰੂਆਂ ਨੂੰ ਲੈ ਕੇ ਸ੍ਰੀ ਕੇਦਾਰਨਾਥ ਦੀ ਯਾਤਰਾ ਤੇ ਜਾਣ ਲਈ ਉਡੇ ਹੈਲੀਕਾਪਟਰ ਦੇ ਤਕਨੀਕੀ ਖਰਾਬੀ ਦੇ ਚਲਦਿਆਂ ਸੜਕ ਤੇ ਹੀ ਲੈਂਡਿੰਗ ਕਰਵਾਉਣ ਦੇ ਚਲਦਿਆਂ ਸਮੁੱਚੇ ਯਾਤਰੂ ਪੂਰੀ ਤਰ੍ਹਾਂ ਸੁਰੱਖਿਅਤ ਦੱਸੇ ਜਾ ਰਹੇ ਹਨ । ਹੈਲੀਕਾਪਟਰ ਵਿਚ ਪਾਇਲਟ ਸਮੇਤ 7 ਯਾਤਰੂ ਸਵਾਰ ਸਨ ।

ਹੈਲੀਕਾਪਟਰ ਦੀ ਜਾਂਚ ਲਈ ਤਕਨੀਕੀ ਟੀਮ ਸੱਦੀ

ਸ੍ਰੀ ਕੇਦਾਰਨਾਥ ਯਾਤਰਾ ਲਈ ਯਾਤਰੀਆਂ ਨੂੰ ਲੈ ਕੇ ਉਡੇ ਹੈਲੀਕਾਪਟਰ ਦੇ ਸੜਕ ਤੇ ਹੀ ਤਕਨੀਕੀ ਖਰਾਬੀ ਦੇ ਕਾਰਨ ਉਤਾਰਨ ਦਾ ਪਤਾ ਚਲਦਿਆਂ ਹੀ ਜਿ਼ਲਾ ਪ੍ਰਸ਼ਾਸਨ ਅਤੇ ਹਵਾਈ ਸੁਰੱਖਿਆ ਅਧਿਕਾਰੀ ਮੌਕੇ ਤੇ ਪਹੁੰਚੇ ਨਾਲ ਹੀ ਹੈਲੀਕਾਪਟਰ ਦੀ ਜਾਂਚ ਲਈ ਤਕਨੀਕੀ ਮਾਹਿਰਾਂ ਦੀ ਟੀਮ ਨੂੰ ਵੀ ਸੱਦਿਆ ਗਿਆ । ਹੈਲੀਕਾਪਟਰ ਵਿਚ ਆਈ ਇਕੋਦਮ ਤਕਨੀਕੀ ਖਰਾਬੀ ਦੇ ਚਲਦਿਆਂ ਹਾਲ ਦੀ ਘੜੀ ਹੈਲੀਕਾਪਟਰ ਨੂੰ ਉਡਾਣ ਲਈ ਅਯੋਗ ਐਲਾਨ ਦਿੱਤਾ ਗਿਆ ਹੈ ਸੜਕ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ।

Read More : ਸ੍ਰੀ ਅਮਰਨਾਥ ਯਾਤਰਾ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਸ਼ੁਰੂ

 

Advertisement
Advertisement
Advertisement
Advertisement
Scroll to Top