Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:41 pm

+91 90915 01313 , +91 90916 01313

punjabbanni@gmail.com
punjabbani@yahoo.com

ਮਹੀਨਾ ਕੁ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਮਹੀਨਾ ਕੁ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਹਰਿਆਣਾ, 8 ਜੂਨ 2025 : A young man who went to Canada about a month ago died : ਚੰਗੇ ਭਵਿੱਖ ਦੀ ਉਮੀਦ ਲੈ ਕੇ ਹਰਿਆਣਾ ਦੇ ਭਿਵਾਨੀ (Bhiwani of Haryana) ਸ਼ਹਿਰ ਤੋਂ ਲੱਖਾਂ ਰੁਪਏ ਲਗਾ ਕੇ ਕੈਨੇਡਾ ਗਏ ਸਾਹਿਲ ਨਾਮ ਦੇ 22 ਸਾਲਾ ਨੌਜਵਾਨ ਦੀ ਮਈ ਮਹੀਨੇ ਦੇ ਆਖਰੀ ਦਿਨਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੱਸਣਯੋਗ ਹੈ ਕਿ ਕੈਨੇਡਾ ਪੁਲਸ ਨੂੰ ਸਾਹਿਲ ਦੀ ਲਾਸ਼ ਪਾਣੀ ਵਿਚ ਤੈਰਦੀ ਹੋਈ ਮਿਲੀ ।

ਜਵਾਨ ਪੁੱਤ ਤਾਂ ਗਿਆ ਹੀ ਜਾਂਦੇ ਜਾਂਦੇ ਆਖਰੀ ਵਾਰ ਮੂੰਹ ਵੇਖਣ ਨੂੰ ਤਰਸ ਰਹੇ ਹਨ ਮਾਪੇ

ਹਰਿਆਣਵੀ ਨੌਜਵਾਨ ਸਾਹਿਲ ਦੀ ਕੈਨੇਡਾ ਵਿਖੇ ਮਈ ਮਹੀਨੇ ਦੀਆਂ ਆਖਰੀ ਤਰੀਕਾਂ 26-27 ਮਈ ਨੂੰ ਹੋਈ ਮੌਤ ਤੋਂ ਬਾਅਦ ਮਾਪੇ ਅਤੇ ਹੋਰ ਪਰਿਵਾਰਕ ਮੈਂਬਰ ਸਾਹਿਲ ਦਾ ਆਖਰੀ ਵਾਰ ਮੂੰਹ ਦੇਖਣ ਨੂੰ ਵੀ ਤਰਸ ਰਹੇ ਹਨ ।

ਸਾਹਿਲ ਬਾਰੇ ਕੀ ਕੀ ਦੱਸਿਆ ਦੋਸਤਾਂ ਨੇ

ਹਰਿਆਣਾ ਦੇ ਭਿਵਾਨੀ ਦੇ ਵਸਨੀਕ ਸਾਹਿਲ ਦੇ ਕੈਨੇਡਾ (Canada) ਵਿਖੇ ਉਸ ਨਾਲ ਰਹਿ ਰਹੇ ਦੋਸਤਾਂ ਨੇ ਦੱਸਿਆ ਕਿ 26 ਮਈ ਨੂੰ ਜਦੋਂ ਸਾਹਿਲ ਕਾਫੀ ਸਮੇਂ ਤੱਕ ਵਾਪਸ ਘਰ ਨਾ ਆਇਆ ਤਾਂ ਉਸਦੇ ਦੋਸਤਾਂ ਨੇ ਉਸਦੀ ਭਾਲ ਕਰਨੀ ਸ਼ੁਰੂ ਕੀਤੀ ਪਰ ਜਦੋਂ ਉਹ ਨਾ ਮਿਲਿਆ ਤਾਂ ਉਨ੍ਹਾਂ ਇਸ ਸਬੰਧੀ ਕੈਨੇਡੀਅਨ ਪੁਲਸ ਨੂੰ ਦੱਸਿਆ, ਜਿਸ ਤੋਂ ਬਾਅਦ ਪੁਲਸ ਵਲੋਂ ਸਾਹਿਲ ਦੀ ਲਾਸ਼ ਹੈਮਿਲਟਨ ਪੁਲਸ ਨੇ ਝੀਲ ਵਿਚੋਂ ਬਰਾਮਦ ਕੀਤੀ । ਪੁਲਸ ਮੁਤਾਬਕ ਸਾਹਿਲ ਪਾਣੀ ਵਿੱਚ ਡੁੱਬ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ।

Read More : ਕੈਨੇਡਾ ਗਏ 19 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Advertisement
Advertisement
Advertisement
Advertisement
Scroll to Top