Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਹੋਈ ਘਰੇਲੂ ਹਿੰਸਾ ਦੇ ਪੀੜ੍ਹਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਸਖ਼ਤ

ਸੁਪਰੀਮ ਕੋਰਟ ਹੋਈ ਘਰੇਲੂ ਹਿੰਸਾ ਦੇ ਪੀੜ੍ਹਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਸਖ਼ਤ

ਨਵੀਂ ਦਿੱਲੀ, 20 ਮਈ 2025 : Supreme Court takes strong stand for safety and well-being of victims of domestic violence : ਭਾਰਤ ਦੇਸ਼ ਦੀ ਸਰਵ ਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਘਰੇਲੂ ਹਿੰਸਾ ਦੇ ਪੀੜ੍ਹਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਲਈ ਭਾਰਤ ਦੇਸ਼ ਦੇਸ ਸਮੁੱਚੇ ਸੂਬਿਆਂ ਅਤੇ ਕੇਂਦਰ ਸਾਸਤ ਸੂਬਿਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਜਿ਼ਲਾ ਅਤੇ ਤਹਿਸੀਲ ਪੱਧਰ ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਰੱਖਿਆ ਅਧਿਕਾਰੀ ਨਿਯੁਕਤ ਕਰਨ ਕਿਉਂਕਿ ਸੁਰੱਖਿਆ ਅਧਿਕਾਰੀ ਇਕ ਨਿਯੁਕਤ ਵਿਅਕਤੀ ਹੁੰਦਾ ਹੈ ਤੇ ਉਸਨੂੰ ਹੀ ਇਹ ਕੰਮ ਸੌਂਪਿਆ ਜਾਂਦਾ ਹੈ । ਉਕਤ ਹੁਕਮ ਮਾਨਯੋਗ ਸੁਪਰੀਮ ਕੋਰਟ ਦੇ ਜਸਟਿਸ ਬੀ. ਵੀ. ਨਾਗਰਤਨਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਦਿੱਤਾ ਹੈ ।

ਕੀ ਆਖਿਆ ਹੈ ਬੈਂਚ ਨੇ

ਸੁਪਰੀਮ ਕੋਰਟ ਦੇ ਬੈਂਚ ਨੇ ਆਪਣੇ ਹੁਕਮਾਂ ਵਿਚ ਐਕਟ ਦੀਆਂ ਧਾਰਾਵਾਂ ਬਾਰੇ ਜਾਗਰੂਕਤਾ ਨੂੰ ਉਤਸ਼ਾਹਤ ਕਰਨ, ਐਕਟ ਤਹਿਤ ਸੇਵਾਵਾਂ ਦੇ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਅਤੇ ਇਸ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਲਈ ਮੀਡੀਆ ਰਾਹੀਂ ਵਿਆਪਕ ਪ੍ਰਚਾਰ ਕਰਕੇ ਧਾਰਾ 11 ਤਹਿਤ ਅਪਣੇ ਫਰਜ਼ਾਂ ਨੂੰ ਨਿਭਾਉਣ ਲਈ ਕਦਮ ਚੁੱਕਣਗੇ । ਬੈਂਚ ਨੇ ਉਨ੍ਹਾਂ ਖੇਤਰਾਂ ’ਚ ਅੱਜ ਤੋਂ ਛੇ ਹਫ਼ਤਿਆਂ ਦੇ ਅੰਦਰ ਇਹ ਕੰਮ ਪੂਰਾ ਕਰਨ ਦੇ ਹੁਕਮ ਦਿਤੇ ਜਿੱਥੇ ਸੁਰੱਖਿਆ ਅਧਿਕਾਰੀ ਨਿਯੁਕਤ ਨਹੀਂ ਕੀਤੇ ਗਏ ਸਨ ।

ਉਨ੍ਹਾਂ ਕਿਹਾ ਕਿ ਰਾਜ ਸੇਵਾ ਪ੍ਰਦਾਤਾਵਾਂ, ਸਹਾਇਤਾ ਸਮੂਹਾਂ ਅਤੇ ਪ੍ਰੇਸ਼ਾਨ ਔਰਤਾਂ ਲਈ ਆਸਰਾ ਘਰ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਗੇ । ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰਦਾਤਾ ਰਾਜ ਇਸ ਮਕਸਦ ਲਈ ‘ਸ਼ੈਲਟਰ ਹੋਮ’ ਦੀ ਪਛਾਣ ਵੀ ਕਰਨਗੇ ।

Read More : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Advertisement
Advertisement
Advertisement
Advertisement
Scroll to Top