Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:40 pm

+91 90915 01313 , +91 90916 01313

punjabbanni@gmail.com
punjabbani@yahoo.com

ਸਲਮਾਨ ਖਾਨ ਦੇ ਭਰਾ ਸੋਹੇਲ ਖਾਨ ਨੇ ਕੀਤੀ ਭਗਵੰਤ ਮਾਨ ਨਾਲ ਮੁਲਾਕਾਤ

ਸਲਮਾਨ ਖਾਨ ਦੇ ਭਰਾ ਸੋਹੇਲ ਖਾਨ ਨੇ ਕੀਤੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗ੍ਹੜ, 20 ਮਈ 2025 : Salman Khan’s brother Sohail Khan meets Bhagwant Mann : ਭਾਰਤ ਦੇਸ਼ ਦੇ ਵਿੱਤੀ ਦਿਲ ਵਜੋਂ ਜਾਣੇ ਜਾਂਦੇ ਮਹਾਰਾਸ਼ਟਰਾ ਸਟੇਟ ਦੇ ਸ਼ਹਿਰ ਮੁੰੁਬਈ ਜਿਸਨੂੰ ਸੁਪਨਿਆਂ ਦਾ ਸ਼ਹਿਰ ਵੀ ਕਿਹਾ ਜਾਂਦਾ ਹੈ ਵਿਖੇ ਰਹਿੰਦੇ ਬਾਲੀਵੁੱਡ ਸਟਾਰ ਸਲਮਾਨ ਦੇ ਭਰਾ ਸੋਹੇਲ ਖਾਨ ਜੋ ਕਿ ਖੁਦ ਐਕਟਰ ਕਮ ਡਾਇਰੈਕਟਰ ਵੀ ਹਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ । ਇਸ ਦੌਰਾਨ ਐਕਟਰ ਸੋਹੇਲ ਖਾਨ ਨੇ ਪੰਜਾਬੀਆਂ ਵਲੋਂ ਮਿਲਦੇ ਪਿਆਰ ਦੀ ਭਰਪੂਰ ਸ਼ਲਾਘਾ ਕੀਤੀ । ਦੱਸਣਯੋਗ ਹੈ ਕਿ ਬਾਲੀਵੁੁੱਡ ਸਟਾਰ ਸੋਹੇਲ ਖਾਨ ਵਲੋਂ ਕੀਤੀ ਗਈ ਇਸ ਮੁਲਾਕਾਤ ਸਬੰਧੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਵਲੋਂ ਆਪਣੇ ਐਕਸ ਸੋਸ਼ਲ ਮੀਡੀਆ ਅਕਾਉਂਟ ਤੇ ਸ਼ੇਅਰ ਕੀਤੀ ਗਈ ਹੈ ।

ਭਗਵੰਤ ਸਿੰਘ ਮਾਨ ਜੋ ਕਿ ਖੁਦ ਵੀ ਇਕ ਰਾਜਨੇਤਾ ਹੋਣ ਤੋਂ ਪਹਿਲਾਂ ਇਕ ਕਲਾਕਾਰ ਸਨ

ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੋ ਕਿ ਖੁਦ ਵੀ ਇਕ ਰਾਜਨੇਤਾ ਹੋਣ ਤੋਂ ਪਹਿਲਾਂ ਇਕ ਕਲਾਕਾਰ ਸਨ ਨੇ ਵੀ ਆਪਣੇ ਕਲਾਕਾਰੀ ਵਾਲੇ ਖੇਤਰ ਵਿਚ ਆਪਣੇ ਸਮੇਂ ਵਿਚ ਬਥੇਰੀਆਂ ਮੱਲ੍ਹਾਂ ਮਾਰੀਆਂ ਸਨ ਤੇ ਲੋਕਾਂ ਨੂੰ ਆਪਣੀ ਪਿਆਰ ਤੇ ਮਸਤੀ ਭਰੀ ਕਾਮੇਡੀ ਵਾਲੀ ਐਕਟਿੰਗ ਨਾਲ ਢਿੱਡੀ ਪੀੜਾਂ ਪਾਈਆਂ ਹਨ ਤੇ ਅੱਜ ਉਹ ਪੂਰੇ ਪੰਜਾਬ ਤੇ ਪੰਜਾਬੀਆਂ ਦੀ ਅਗਵਾਈ ਇਕ ਰਾਜਨੇਤਾ ਦੇ ਰੂਪ ਵਿਚ ਵੀ ਕਰ ਰਹੇ ਹਨ ਜੋ ਕਿ ਆਪਣੇ ਆਪ ਵਿਚ ਇਕ ਸ਼ਲਾਘਾਯੋਗ ਕਦਮ ਹੈ ।

Read More : ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ

Advertisement
Advertisement
Advertisement
Advertisement
Scroll to Top