Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਕੀਤੀ ਜਲੰਧਰ ਤੇ ਮੁੰਬਈ ਕਈ ਸ਼ਹਿਰਾਂ ਵਿੱਚ ਛਾਪੇਮਾਰੀ

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਕੀਤੀ ਜਲੰਧਰ ਤੇ ਮੁੰਬਈ ਕਈ ਸ਼ਹਿਰਾਂ ਵਿੱਚ ਛਾਪੇਮਾਰੀ

ਨਵੀਂ ਦਿੱਲੀ, 21 ਮਈ 2025 : ED conducts raids in several cities including Jalandhar and Mumbai in money laundering case : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਜਿਸਨੂੰ (ਈ. ਡੀ) ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਵਲੋਂ ਅੱਜ ਮਨੀ ਲਾਂਡਰਿੰਗ ਦੇ ਮਾਮਲੇ ਸਬੰਧੀ ਭਾਰਤ ਦੇਸ਼ ਦੇ ਪ੍ਰਸਿੱਧ ਸ਼ਹਿਰ ਮੁੰਬਈ ਅਤੇ ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਛਾਪੇਮਾਰੀ ਕੀਤੀ ਗਈ ਹੈ ।  ਈ. ਡੀ. ਵਲੋ਼ ਅੱਜ ਇੱਕ ਕੰਪਨੀ ਵਿੱਚ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਮੁੰਬਈ, ਬੈਂਗਲੁਰੂ, ਜਲੰਧਰ, ਇੰਦੌਰ ਅਤੇ ਕੋਲਕਾਤਾ ਸਮੇਤ ਕਈ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ ।

ਛਾਪੇਮਾਰੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ) 2002 ਦੇ ਉਪਬੰਧਾਂ ਤਹਿਤ ਕੀਤੀ ਗਈ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਈ. ਡੀ. ਨੇ ਲਗਭਗ 6.43 ਲੱਖ ਰੁਪਏ ਦੇ ਅਮਰੀਕੀ ਡਾਲਰ, ਸਿੰਗਾਪੁਰ ਡਾਲਰ ਅਤੇ ਦਿਰਹਾਮ ਸਮੇਤ ਵਿਦੇਸ਼ੀ ਮੁਦਰਾਵਾਂ, 55.74 ਲੱਖ ਰੁਪਏ ਦੇ ਸੋਨੇ ਦੀਆਂ ਛੜਾਂ ਜ਼ਬਤ ਕੀਤੀਆਂ ਅਤੇ ਲਗਭਗ 94 ਲੱਖ ਰੁਪਏ ਦੇ ਜਮ੍ਹਾਂ ਰਾਸ਼ੀ ਵਾਲੇ ਕੁਝ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ । ਈ. ਡੀ. ਜਾਂਚ ਏਜੰਸੀ ਜਿਸ ਨੇ ਸੋ਼ਸ਼ਲ ਮੀਡੀਆ ਪੋਸਟ ਵਿਚ ਛਾਪੇਮਾਰੀ ਸਬੰਧੀ ਦੱਸਿਆ ਨੇ ਇਹ ਵੀ ਦੱਸਿਆ ਕਿ ਉਕਤ ਛਾਪੇਮਾਰੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ) 2002 ਦੇ ਉਪਬੰਧਾਂ ਤਹਿਤ ਕੀਤੀ ਗਈ ਸੀ ।ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕਿਹਾ ਕਿ ਜਾਇਦਾਦ ਦੇ ਕਾਗਜ਼ਾਤ਼, ਕਈ ਡਿਜੀਟਲ ਡਿਵਾਈਸਾਂ ਅਤੇ ਕਈ ਤਰ੍ਹਾਂ ਦੇ ਅਪਰਾਧਕ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ ।

Read More : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਵੈਟ ਘੁਟਾਲੇ ਮਾਮਲੇ `ਚ ਹਰਿਆਣਾ `ਚ 14 ਥਾਵਾਂ `ਤੇ ਛਾਪੇਮਾਰੀ

Advertisement
Advertisement
Advertisement
Advertisement
Scroll to Top