Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:34 pm

+91 90915 01313 , +91 90916 01313

punjabbanni@gmail.com
punjabbani@yahoo.com

ਕੋੋਰੋਨਾ ਨਾਲ 12 ਦੀ ਮੌਤ ਤੇ 1081 ਹਨ ਕੋਰੋਨਾ ਦੇ ਸਰਗਰਮ ਕੇਸ

ਕੋੋਰੋਨਾ ਨਾਲ 12 ਦੀ ਮੌਤ ਤੇ 1081 ਹਨ ਕੋਰੋਨਾ ਦੇ ਸਰਗਰਮ ਕੇਸ

ਨਵੀਂ ਦਿੱਲੀ, 28 ਮਈ 2025 : 12 deaths due to Corona and 1081 active cases of Corona : ਕੋਵਿਡ 19 ਦੇ ਨਾਮ ਨਾਲ ਜਾਣੇ ਜਾਂਦੇ ਕੋਰੋਨਾ ਦੇ ਨਾਲ ਮੌਜੂਦਾ ਸਮੇਂ ਵਿਚ ਭਾਰਤ ਵਿਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 1081 ਅਜਿਹੇ ਮਾਮਲੇ ਹਨ ਜੋ ਕੋਰੋਨਾ ਨਾਲ ਲੈਸ ਹਨ । ਦੱਸਣਯੋਗ ਹੈ ਕਿ ਕੋਰੋਨਾ ਦੇ ਮੁੜ ਐਕਟਿਵ ਹੋਣ ਨਾਲ ਇਕ ਵਾਰ ਫਿਰ ਲੋਕਾਂ ਦੀ ਜਾਨਾਂ ਜਾ ਰਹੀਆਂ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿਉਂਕਿ 2020 ਤੇ 2021 ਵਿਚ ਕਹਿਰ ਮਚਾਉਣ ਵਾਲੇ ਕੋਰੋਨਾ ਨੇ ਚੁਫੇਰੇਓਂ ਲੋਕਾਂ ਦੇ ਮਰਨ ਦੀ ਦਰ ਇੰਨੀ ਵਧਾ ਦਿੱਤੀ ਸੀ ਕਿ ਸਾਰੇ ਪਾਸੇ ਮੌਤ ਹੀ ਮੌਤ ਦਿਖਾਈ ਦਿੰਦੀ ਸੀ ।

ਕਿਥੇ ਕਿੰਨੇ ਮਾਮਲੇ ਆਏ ਸਾਹਮਣੇ ਮੰਗਲਵਾਰ ਨੂੰ

ਭਾਰਤ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1081 ਤੱਕ ਪਹੁੰਚ ਗਈ ਹੈ ਦੀ ਗੱਲ ਕੀਤੀ ਜਾਵੇ ਤਾਂ ਮੰਗਲਵਾਰ ਨੂੰ ਕਰਨਾਟਕ ਵਿੱਚ 36, ਗੁਜਰਾਤ ਵਿੱਚ 17, ਬਿਹਾਰ ਵਿੱਚ 6 ਅਤੇ ਹਰਿਆਣਾ ਵਿੱਚ 3 ਨਵੇਂ ਮਾਮਲੇ ਸਾਹਮਣੇ ਆਏ ਹਨ।ਇਸ ਸਭ ਦੇ ਚਲਦਿਆਂ ਭਾਰਤ ਦੇਸ਼ ਦੇ ਸੂਬੇ ਗੁਜਰਾਤ ਵਿੱਚ 13 ਮਰੀਜ਼ ਠੀਕ ਵੀ ਹੋ ਗਏ ਹਨ ਪਰ ਕੇਰਲ ਵਿੱਚ ਸਭ ਤੋਂ ਵੱਧ ਕੋਰੋਨਾ ਦੇ 430 ਮਰੀਜ਼ ਹਨ ।

ਫਿਰੋਜ਼ਬਾਦ ਵਿਚ ਹੋਈ 78 ਸਾਲਾ ਕੋਰੋਨਾ ਪਾਜ਼ੀਟਿਵ ਬਜ਼ੁਰਗ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਵਿੱਚ ਇੱਕ 78 ਸਾਲਾ ਕੋਰੋਨਾ ਪਾਜ਼ੀਟਿਵ (78-year-old tests positive for coronavirus) ਬਜ਼ੁਰਗ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜੋ ਕਿ ਜੇਕਰ ਸੂਬੇ ਮੁਤਾਬਕ ਦੇਖਿਆ ਜਾਵੇ ਤਾਂ ਇਹ ਸੂਬੇ ਵਿੱਚ ਕੋਵਿਡ ਕਾਰਨ ਪਹਿਲੀ ਮੌਤ ਹੈ । ਇਸ ਤੋਂ ਇਲਾਵਾ ਮਹਾਰਾਸ਼ਟਰ, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਕੁੱਲ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਸਦੇ ਚਲਦਿਆਂ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 12 (Death toll 12)  ਤੱਕ ਪਹੁੰਚ ਗਈ ਹੈ ।

ਕੀ ਆਖਦੇ ਹਨ ਆਈ. ਸੀ. ਐਮ. ਆਰ. ਡਾਇਰੇਕਟਰ

ਵਿਦੇਸ਼ਾਂ ਤੋਂ ਇਲਾਵਾ ਭਾਰਤ ਵਿਚ ਮੁੜ ਸ਼ੁਰੂ ਹੋਏ ਕੋਰੋਨਾ ਦੇ ਕੇਸਾਂ ਸਬੰਧੀ ਗੱਲਬਾਤ ਕਰਦਿਆਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐਮ. ਆਰ.) (I. C. M. R.) ਦੇ ਡਾਇਰੈਕਟਰ ਡਾ. ਰਾਜੀਵ ਬਹਿਲ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ 4 ਰੂਪ ਪਾਏ ਗਏ ਹਨ ਤੇ ਇਨ੍ਹਾਂ ਵਿੱਚ ਐਲ. ਐਫ .7, ਐਕਸ ਐਫ ਜੀ, ਜੇ ਐਨ .1 ਅਤੇ ਐਨ ਬੀ. 1.8.1 ਰੂਪ ਸ਼ਾਮਲ ਹਨ ।

Read More : ਨਾ ਮੁਰਾਦ ਕੋਰੋਨਾ ਦਾ ਤੀਸਰਾ ਮਾਮਲਾ ਪੰਜਾਬ ਵਿਚ ਆਇਆ ਸਾਹਮਣੇ

Advertisement
Advertisement
Advertisement
Advertisement
Scroll to Top