Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਸਪੈਕਟਰ ਰੌਣੀ ਸਿੰਘ ਦੀ ਅਗੇਤੀ ਜ਼ਮਾਨਤ ਪਟੀਸ਼ਨ ਰੱਦ

ਇੰਸਪੈਕਟਰ ਰੌਣੀ ਸਿੰਘ ਦੀ ਅਗੇਤੀ ਜ਼ਮਾਨਤ ਪਟੀਸ਼ਨ ਰੱਦ

ਚੰਡੀਗੜ੍ਹ, 23 ਮਈ 2025 : Inspector Rauni Singh’s anticipatory bail plea rejected : ਹਾਈ ਪ੍ਰੋਫਾਈਲ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿਚ ਅਗੇਤੀ ਜ਼ਮਾਨਤ ਅਰਜ਼ੀ ਦਾਖਲ ਕਰਨ ਵਾਲੇ ਪੰਜਾਬ ਪੁਲਸ ਦੇ ਇੰਸਪੈਕਟਰ ਰੌਣੀ ਸਿੰਘ ਦੀ ਜ਼ਮਾਨਤ ਪਟੀਸ਼ਨ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ ।

ਇਹ ਸਿਰਫ਼ ਇੱਕ ਅਫ਼ਸਰ `ਤੇ ਹਮਲੇ ਦਾ ਮਾਮਲਾ ਨਹੀਂ ਸੀ

ਜਸਟਿਸ ਅਨੂਪ ਚਿਤਕਾਰਾ ਨੇ ਪੁਲਸ ਦੀ ਬੇਰਹਿਮੀ ਦੀ ਸਖ਼ਤ ਅਤੇ ਭਾਵਨਾਤਮਕ ਨਿੰਦਾ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਅਫ਼ਸਰ `ਤੇ ਹਮਲੇ ਦਾ ਮਾਮਲਾ ਨਹੀਂ ਸੀ, ਸਗੋਂ ਇਹ ਦੇਸ਼ ਦੀ ਸੁਰੱਖਿਆ ਵਿੱਚ ਲੱਗੇ ਇੱਕ ਸੀਨੀਅਰ ਫ਼ੌਜੀ ਅਫ਼ਸਰ ਦੇ ਆਤਮ-ਸਨਮਾਨ ਅਤੇ ਮਾਣ-ਸਨਮਾਨ ਦਾ ਅਪਮਾਨ ਕਰਨ ਦਾ ਮੁੱਦਾ ਬਣ ਗਿਆ ਸੀ, ਜਿਨ੍ਹਾਂ ਨੂੰ ਰਾਜ ਸ਼ਕਤੀ ਦੇ ਪ੍ਰਤੀਨਿਧੀ ਮੰਨਿਆ ਜਾਂਦਾ ਸੀ ।

ਇਸ ਘਟਨਾ ਦੇ ਹਮਲਾਵਰ ਦੋਸ਼ੀ ਸਨ

ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਸੀਨੀਅਰ ਫੌਜੀ ਅਧਿਕਾਰੀ ਨੂੰ ਆਪਣੀ ਪਛਾਣ ਦੱਸਣ ਦੇ ਬਾਵਜੂਦ ਕੁੱਟਿਆ ਜਾਂਦਾ ਹੈ ਤਾਂ ਇਹ ਪੂਰੀ ਪ੍ਰਣਾਲੀ `ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ।ਅਦਾਲਤ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਸ ਘਟਨਾ ਦੇ ਹਮਲਾਵਰ ਦੋਸ਼ੀ ਸਨ । ਇਹ ਹਮਲਾ ਪੂਰੀ ਤਰ੍ਹਾਂ ਅਸੰਵੇਦਨਸ਼ੀਲਤਾ, ਬੇਰਹਿਮੀ ਅਤੇ ਸੱਤਾ ਦੇ ਹੰਕਾਰ ਦਾ ਨਤੀਜਾ ਸੀ । ਇਹ ਕੋਈ ਆਮ ਹਮਲਾ ਨਹੀਂ ਸੀ ਸਗੋਂ ਇੱਕ ਲੋਕਤੰਤਰੀ ਪ੍ਰਣਾਲੀ ਵਿੱਚ ਇੱਕ ਆਮ ਨਾਗਰਿਕ ਦੀ ਇੱਜ਼ਤ ਅਤੇ ਸੁਰੱਖਿਆ `ਤੇ ਹਮਲਾ ਸੀ ।

Read More : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਤਾਜ਼ਾ ਐਫ. ਆਈ. ਆਰ. ਦਰਜ

Advertisement
Advertisement
Advertisement
Advertisement
Scroll to Top