Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਰ-ਹਾਜ਼ਰ ਡਾਕਟਰ ਡਿਊਟੀ ਤੇ ਆ ਜਾਓ ਜਾਂ 50 ਲੱਖ ਦਾ ਬਾਂਡ ਭਰੋ : ਡਾ. ਬਲਬੀਰ

ਗੈਰ-ਹਾਜ਼ਰ ਡਾਕਟਰ ਡਿਊਟੀ ਤੇ ਆ ਜਾਓ ਜਾਂ 50 ਲੱਖ ਦਾ ਬਾਂਡ ਭਰੋ : ਡਾ. ਬਲਬੀਰ

ਖੰਨਾ, 23 ਮਈ 2025 : Absent doctors should come on duty or pay a bond of Rs 50 lakhs: Dr. Balbir : ਪੰਜਾਬ ਦੇ ਸ਼ਹਿਰ ਖੰਨਾ ਹਸਪਤਾਲ ਦੇ ਈ. ਐਨ. ਟੀ. ਡਾਕਟਰ ਅੰਕਿਤ ਅਗਰਵਾਲ ਨੂੰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਉਹ ਜਾਂ ਤਾਂ ਤੁਰੰਤ ਡਿਊਟੀ ਤੇ ਆਉਣ ਜਾਂ ਫਿਰ 50 ਲੱਖ ਦਾ ਬਾਂਡ ਜਮ੍ਹਾ ਕਰਵਾਉਣ ।

ਉਕਤ ਫਰਮਾਨ ਜਾਰੀ ਹੋਣ ਪਿੱਛੇ ਆਖਰ ਕੀ ਕਾਰਨ ਰਿਹਾ ਸਬੰਧੀ ਆਓ ਜਾਣਦੇ ਹਾਂ । ਡਾ. ਅੰਕਿਤ ਅਗਰਵਾਲ ਨੂੰ ਜੋ ਇਹ ਫਰਮਾਨ ਜਾਰੀ ਹੋਇਆ ਹੈ ਉਹ ਸਰਕਾਰੀ ਐਮ. ਡੀ. ਕੋਰਸ ਕਰਦੇ ਸਮੇਂ ਸੇਵਾ ਸ਼ਰਤਾਂ ਅਨੁਸਾਰ ਲਾਜ਼ਮੀ ਹੈ । ਡਾ. ਬਲਬੀਰ ਵਲੋ਼ ਇਹ ਵੀ ਆਖਿਆ ਗਿਆ ਹੈ ਕਿ ਇਸ ਤੋਂ ਬਾਅਦ ਹੀ ਅਸਤੀਫਾ ਮਨਜ਼ੂਰ ਕੀਤਾ ਜਾਵੇਗਾ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਨਿਸ਼ਚਤ ਹੈ ।

ਅੰਕਿਤ ਅਗਰਵਾਲ ਦੀ ਸਮਾਂ ਰਹਿੰਦੇ ਹੋ ਸਕਦੀ ਹੈ ਰਜਿਸਟ੍ਰੇਸ਼ਨ ਵੀ ਰੱਦ

ਸਿਵਲ ਹਸਪਤਾਲ ਖੰਨਾ ਵਿਖੇ ਈ. ਐਨ ਟੀ. ਡਾਕਟਰ ਅੰਕਿਤ ਅਗਰਵਾਲ ਜੋ ਸਾਲ 2023 ਤੋ਼ ਲਗਾਤਾਰ ਡਿਊਟੀ ਤੇ ਨਾ ਆ ਕੇ ਗੈਰ ਹਾਜ਼ਰ ਚੱਲ ਰਹੇ ਹਨ ਤੇ ਇਸ ਦੌਰਨ ਇਕ ਪ੍ਰਾਈਵੇਟ ਹਸਪਤਾਲ ਵੀ ਚਲਾ ਰਹੇ ਹਨ ਦੇ ਕਾਰਨ ਹੀ ਉਪਰੋਕਤ ਫਰਮਾਨ ਸਿਹਤ ਮੰਤਰੀ ਵਲੋਂ ਜਾਰੀ ਕੀਤਾ ਗਿਆ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਕਿਤ ਅਗਰਵਾਲ ਦੀ ਸਮਾਂ ਰਹਿੰਦੇ ਰਜਿਸਟ੍ਰੇਸ਼ਨ ਵੀ ਰੱਦ ਹੋ ਸਕਦੀ ਹੈ ।

Read More : ਪੰਜਾਬ ‘ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ

Advertisement
Advertisement
Advertisement
Advertisement
Scroll to Top