Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:00 pm

+91 90915 01313 , +91 90916 01313

punjabbanni@gmail.com
punjabbani@yahoo.com

ਈ ਡੀ. ਵਲੋਂ ਸਾਬਕਾ ਵਿਧਾਇਕ ਸਣੇ ਦੋ ਨੂੰ ਕੀਤਾ ਜਾ ਚੁੱਕਿਐ ਗ੍ਰਿਫ਼ਤਾਰ

ਈ ਡੀ. ਵਲੋਂ ਸਾਬਕਾ ਵਿਧਾਇਕ ਸਣੇ ਦੋ ਨੂੰ ਕੀਤਾ ਜਾ ਚੁੱਕਿਐ ਗ੍ਰਿਫ਼ਤਾਰ

ਹਰਿਆਣਾ, 12 ਜੂਨ 2025 : ED arrests two including former MLA : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਅੱਜ 225 ਕਰੋੜ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਸਣੇ ਦੋ ਨੂੰ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੈ ਕਿ ਈ. ਡੀ. ਨੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਜਿਸਨੂੰ ਐਚ. ਐਸ. ਵੀ. ਪੀ. ਦੇ ਨਾਮ ਨਾਲ ਵੀ ਜਾਣਿਆਂ ਜਾਦਾ ਹੈ ਵਿੱਚ 72 ਕਰੋੜ ਰੁਪਏ ਦੀ ਧੋਖਾਧੜੀ (Fraud of Rs 72 crore) ਦੀ ਜਾਂਚ ਕੀਤੀ ਸੀ ਤੇ ਜਾਂਚ ਦੌਰਾਨ 225 ਕਰੋੜ (225 crores) ਰੁਪਏ ਦਾ ਹੀ ਘੁਟਾਲਾ ਸਾਹਮਣੇ ਆ ਗਿਆ ।

ਕਿਸ ਕਿਸ ਨੂੰ ਕੀਤਾ ਜਾ ਚੁੱਕਿਆ ਹੈ ਗ੍ਰਿਫ਼ਤਾਰ

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਉਪਰੋਕਤ ਹੇਰਾਫੇਰੀ ਮਾਮਲੇ ਵਿਚ ਸਾਬਕਾ ਅਧਿਕਾਰੀ ਸੁਨੀਲ ਕੁਮਾਰ ਬਾਂਸਲ ਤੇ ਸਾਬਕਾ ਵਿਧਾਇਕ ਰਾਮ ਨਿਵਾਸ ਸੁਰਜਜਾਖੇੜਾ ਦੀ ਗ੍ਰਿਫ਼ਤਾਰੀ ਕੀਤੀ ਜਾ ਚੁਕੀ ਹੈ । ਇਥੇ ਹੀ ਬਸ ਨਹੀਂ ਇਨ੍ਹਾਂ ਉਪਰੋਕਤ ਦੋ ਗ੍ਰਿਫ਼ਤਾਰੀਆਂ ਤੋਂ ਬਾਅਦ ਜਿਥੇ ਕਈ ਬਿਲਡਰਾਂ ਵੀ ਈ. ਡੀ. ਦੇ ਨਿਸ਼ਾਨੇ ਤੇ ਹਨ ਉਥੇ ਬਿਲਡਰਾਂ ਦੀ ਕਦੇ ਵੀ ਗ੍ਰਿਫ਼ਤਾਰੀ ਵੀ ਕੀਤੀ ਜਾ ਸਕਦੀ ਹੈ ।

ਕਿਸ ਕੋਲੋ਼ ਕੀ ਕੀ ਹੋਇਆ ਸੀ ਪ੍ਰਾਪਤ

ਪ੍ਰਾਪਤ ਜਾਣਕਾਰੀ ਅਨੁਸਾਬ ਈ. ਡੀ. ਵਲੋਂ ਪੰਚਕੂਲਾ ਅਦਾਲਤ ਵਿਚ ਦਾਇਰ ਕੀਤੇ ਗਏ ਰਿਮਾਂਡ ਪੱਤਰ ਮੁਤਾਬਕ ਸੂਰਜਾਖੇੜਾ ਨੂੰ ਘੁਟਾਲੇ ਦੀ ਰਕਮ ਆਪਣੇ ਬੈਂਕ ਖਾਤਿਆਂ ਅਤੇ ਆਪਣੀ ਪਤਨੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿਚ ਪ੍ਰਾਪਤ ਵੀ ਹੋਈ ਸੀ ਤੇ ਸੂਰਜਾਖੇੜਾ ਅਤੇ ਸੁਨੀਲ ਕੁਮਾਰ ਬਾਂਸਲ ਵਲੋਂ ਬਲਵਿੰਦਰ ਸਿੰਘ, ਹਰਿੰਦਰ ਪਾਲ ਸਿੰਘ ਆਦਿ ਤੋਂ ਸਿੱਧੇ ਨਕਦੀ ਪ੍ਰਾਪਤ ਕੀਤੇ ਜਾਣ ਬਾਰੇ ਵੀ ਪਤਾ ਲੱਗਿਆ ਸੀ ।

Read More : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਸਿਆ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਤੇ ਸਿ਼ਕੰਜਾ

Advertisement
Advertisement
Advertisement
Advertisement
Scroll to Top