Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:02 pm

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਇੰਡੀਆ ਦਾ ਜਹਾਜ਼ ਚੜ੍ਹਨ ਤੋਂ ਬਾਅਦ ਦੋ ਮਿੰਟਾਂ ਬਾਅਦ ਹੀ ਹੋਇਆ ਕਰੈਸ਼

ਏਅਰ ਇੰਡੀਆ ਦਾ ਜਹਾਜ਼ ਚੜ੍ਹਨ ਤੋਂ ਬਾਅਦ ਦੋ ਮਿੰਟਾਂ ਬਾਅਦ ਹੀ ਹੋਇਆ ਕਰੈਸ਼

ਅਹਿਮਦਾਬਾਦ, 12 ਜੂਨ 2025 : Air India plane crashes just two minutes after takeoff : ਭਾਰਤ ਦੇਸ਼ ਦੇ ਸ਼ਹਿਰ ਅਹਿਮਦਾਬਾਦ (Ahmedabad) ਤੋਂ ਲੰਡਨ ਲਈ ਉਡਾਨ ਭਰਨ ਵਾਲਾ ਏਅਰ ਇੰਡੀਆ (Air India) ਦਾ ਬੋਇੰਗ 171 ਜਹਾਜ਼ ਉਡਾਨ ਭਰਨ ਦੇ ਦੋ ਕੁ ਮਿੰਟਾਂ ਵਿਚ ਹੀ ਕਰੈਸ਼ ਹੋ ਗਿਆ । ਉਕਤ ਜਹਾਜ਼ ਵਿਚ 242 ਯਾਤਰੀ ਸਵਾਰ ਸਨ । ਉਕਤ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਤੇ ਆਪਣਾ ਬਚਾਅ ਕਾਰਜ ਸ਼ੁਰੂ ਕਰ ਦਿੱਤਾ ।

ਜਹਾਜ਼ ਵਿਚ ਸਵਾਰ ਸਾਰਿਆਂ ਦੀ ਹੀ ਮੌਤ ਹੋ ਗਈ ਹੈ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਜਹਾਜ ਤਰ੍ਹਾਂ ਤਰ੍ਹਾਂ ਤੋ਼ ਵੱਖ ਵੱਖ ਸਮੇਂ ਤੇ ਹਾਦਸਾਗ੍ਰਸਤ ਹੋ ਚੁੱਕੇ ਹਨ । ਉਕਤ ਹਾਦਸੇ ਸਬੰਧੀ ਭਾਰਤ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵੀ ਮਿੰਟ ਮਿੰਟ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਵਿਚ ਸਵਾਰ ਸਾਰਿਆਂ ਦੀ ਹੀ ਮੌਤ ਹੋ ਗਈ ਹੈ ।

Read More : ਰਨਵੇਅ ‘ਤੇ ਆ ਗਏ ਦੋ ਜਹਾਜ਼ ;583 ਯਾਤਰੀਆਂ ਦੀ ਗਈ ਜਾਨ

Advertisement
Advertisement
Advertisement
Advertisement
Scroll to Top