Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:04 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਜ਼ ਨੂੰ ਫਰਜੀ ਪਾਸਪੋਰਟ ਰਾਹੀਂ ਵਿਦੇਸ਼ ਭੇਜਣ ਵਾਲਾ ਗ੍ਰਿਫ਼ਤਾਰ

ਗੈਂਗਸਟਰਜ਼ ਨੂੰ ਫਰਜੀ ਪਾਸਪੋਰਟ ਰਾਹੀਂ ਵਿਦੇਸ਼ ਭੇਜਣ ਵਾਲਾ ਗ੍ਰਿਫ਼ਤਾਰ

ਨਵੀਂ ਦਿੱਲੀ, 12 ਜੂਨ 2025 : ਗੈਂਗਸਟਰਾਂ ਨੂੰ ਨਕਲੀ ਪਾਸਪੋਰਟ (Fake passport) ਬਣਾ ਕੇ ਵਿਦੇਸ਼ ਭੇਜਣ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਰਾਹੁਲ ਸਰਕਾਰ ਨਾਮੀ ਵਿਅਕਤੀ ਨੂੰ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਉਤਰਾਖੰਡ ਤੋਂ ਗ੍ਰਿਫ਼ਤਾਰ (Arrested) ਕੀਤਾ ਹੈ । ਰਾਹੁਲ ਹੁਣ ਤੱਕ ਵੱਡੀ ਗਿਣਤੀ ਵਿਚ ਗੈਂਗਸਟਰਜ਼ ਨੂੰ ਆਪਣੇ ਨਕਲੀ ਪਾਸਪੋਰਟ ਨੈਟਵਰਕ ਰਾਹੀਂ ਵਿਦੇਸ਼ਾਂ ਵਿਚ ਭੇਜ ਚੁੱਕਿਆ ਹੈ ।

ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਸੀ ਜਾਣ ਦੀ ਤਾਕ ਵਿਚ

ਈ. ਡੀ. ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਾਜਸਥਾਨ ਦੇ ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਵੀ ਇਸੇ ਫਰਜੀ ਪਾਸਪੋਰਟ ਨੈਟਵਰਕ ਰਾਹੀਂ ਜੇਲ ਵਿਚ ਬੈਠਿਆਂ ਹੀ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਰਾਹੁਲ ਸਰਕਾਰ ਨਾਲ ਮਿਲ ਕੇ ਨੈਟਵਰਕ ਨੂੰ ਚਲਾ ਵੀ ਰਿਹਾ ਸੀ । ਈ. ਡੀ. ਜਾਂਚ ਵਿਚ ਪਾਇਆ ਗਿਆ ਕਿ ਇਹ ਨੈਟਵਰਕ (Network) ਚੰਡੀਗੜ੍ਹ, ਪੰਜਾਬ, ਦਿੱਲੀ, ਹਰਿਆਣਾ ਤੇ ਰਾਜਸਥਾਨ ਆਦਿ ਵਿਖੇ ਸਰਗਰਮ ਸੀ । ਰਾਹੁਲ ਸਰਕਾਰ (Rahul government) ਹੁਣ ਤੱਕ 50 ਦੇ ਕਰੀਬ ਗੈਂਗਸਟਰਜ਼ ਨੂੰ ਬਾਹਰ ਭੇਜ ਵੀ ਚੁੱਕਿਆ ਹੈ ।

Read More : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਵੈਟ ਘੁਟਾਲੇ ਮਾਮਲੇ `ਚ ਹਰਿਆਣਾ `ਚ 14 ਥਾਵਾਂ `ਤੇ ਛਾਪੇਮਾਰੀ

Advertisement
Advertisement
Advertisement
Advertisement
Scroll to Top