Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:31 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਤੇ 5. 55 ਕਰੋੜ ਦਾ ਲਗਾਇਆ ਜੁਰਮਾਨਾ

ਮੋਹਾਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਤੇ 5. 55 ਕਰੋੜ ਦਾ ਲਗਾਇਆ ਜੁਰਮਾਨਾ

ਮੋਹਾਲੀ, 13 ਜੂਨ 2025 : Mohali court imposes two years imprisonment and a fine of Rs 5.55 crore : ਪੰਜਾਬ ਦੇ ਪ੍ਰਸਿੱਧ ਜਿ਼ਲਾ ਮੋਹਾਲੀ ਦੀ ਅਦਾਲਤ (Mohali court) ਨੇ ਇਕ ਚੈਕ ਬਾਊਂਸ ਮਾਮਲੇ ਵਿਚ ਜਿਨ੍ਹਾਂ ਚਾਰ ਜਣਿਆਂ ਨੂੰ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ ਦੇ ਨਾਲ ਨਾਲ 5. 55 ਕਰੋੜ ਰੁਪਏ ਦਾ ਜੁਰਮਾਨਾ (fine of Rs 5.55 crore) ਵੀ ਲਗਾਇਆ ਹੈ ।

ਅਦਾਲਤ ਵਿਚ ਜਿਨ੍ਹਾਂ ਨੂੰ ਸਜਾ ਸੁਣਾਈ ਹੈ ਵਿਚ

ਪੰਜਾਬ ਦੇ ਜਿ਼ਲਾ ਮੋਹਾਲੀ ਅਦਾਲਤ ਨੇ ਚੈੱਕ ਬਾਊਂਸ (Check bounce) ਮਾਮਲੇ ਵਿਚ ਜਿਨ੍ਹਾਂ ਚਾਰ ਜਣਿਆਂ ਨੂੰ ਦੋਸ਼ੀ ਮੰਨਦਿਆਂ ਦੋ-ਦੋ ਸਾਲਾਂ ਦੀ ਸਜ਼ਾ ਸੁਣਾਈ ਹੈ ਵਿਚ ਭਾਜਪਾ ਦੇ ਇੱਕ ਮੌਜੂਦਾ ਵਿਧਾਇਕ ਸਮੇਤ ਚਾਰ ਲੋਕ ਸ਼ਾਮਲ ਹਨ, ਜਿਨ੍ਹਾਂ ਵਿਚ ਤਾਰਾ ਟੇਚੀ, ਜੂਲੀ ਟੇਚੀ, ਰਤੂ ਟੇਚੀ, ਅਤੇ ਪੀ. ਕੇ. ਰਾਏ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 60 ਸਾਲਾ ਰਤੂ ਟੇਚੀ ਅਰੁਣਾਚਲ ਪ੍ਰਦੇਸ਼ ਦੇ ਪਾਪੁਮ ਪਾਰੇ ਜਿ਼ਲ੍ਹੇ ਦੇ ਸਗਾਲੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲਾ ਇੱਕ ਮੌਜੂਦਾ ਭਾਜਪਾ ਵਿਧਾਇਕ ਹੈ ।

ਕੀ ਹੈ ਮਾਮਲਾ :

ਸਾਲ 2014 ਵਿੱਚ 10 ਲੱਖ ਰੁਪਏ ਦਾ ਚੈੱਕ ਬਾਊਂਸ ਹੋ ਗਿਆ, ਜਿਸ ਲਈ ਕੁਲਵਿੰਦਰ ਸਿੰਘ (Kulwinder Singh) ਨੇ 2020 ਵਿੱਚ ਅਦਾਲਤ ਵਿੱਚ ਕੇਸ ਦਾਇਰ ਕੀਤਾ, ਜਿਸ ਦੌਰਾਨ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਮੁੱਚੇ ਵਿਅਕਤੀਆਂ ਨੂੰ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਸਜ਼ਾ ਸੁਣਾਈ ।

Read More : ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

Advertisement
Advertisement
Advertisement
Advertisement
Scroll to Top