Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:31 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਏਅਰਫੇਰਸ ਦੇ ਅਪਾਚੇ ਹੈਲੀਕਾਪਟਰ ਦੀ ਅਚਨਚੇਤ ਲੈਂਡਿੰਗ

ਭਾਰਤੀ ਏਅਰਫੇਰਸ ਦੇ ਅਪਾਚੇ ਹੈਲੀਕਾਪਟਰ ਦੀ ਅਚਨਚੇਤ ਲੈਂਡਿੰਗ

ਪਠਾਨਕੋਟ, 13 ਜੂਨ 2025 : Indian Air Force Apache helicopter makes emergency landing : ਪੰਜਾਬ ਦੇ ਸ਼ਹਿਰ ਪਠਾਨਕੋਟ ਦੇ ਪਿੰਡ ਹਲੇੜ ਵਿਖੇ ਅੱਜ ਅਚਾਨਕ ਹੀ ਭਾਰਤੀ ਏਅਰ ਫੋਰਸ ਦੇ ਅਪਾਚੇ ਹੈਲੀਕਾਪਟਰ (Apache Helicopter) ਦੀ ਐਮਰਜੈਂਸੀ ਲੈਂਡਿੰਗ ਹੋਈ । ਜਿਸ ਦੇ ਚਲਦਿਆਂ ਸੁਰੱਖਿਆ ਫੋਰਸਾਂ ਮੌਕੇ ਤੇ ਪਹੁੰਚ ਗਈਆਂ ਹਨ। ਅਪਾਚੇ ਦੇ ਐਮਰਜੈਂਸੀ ਲੈਂਡਿੰਗ ਹੋਣ ਪਿੱਛੇ ਆਖਰ ਕੀ ਕਾਰਨ ਹਨ ਸਬੰਧੀ ਕੋਈ ਜਾਣਕਾਰੀ ਹਾਲੇ ਪ੍ਰਾਪਤ ਨਹੀਂ ਹੋ ਸਕੀ ਹੈ ।

ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਣ ਦੀ ਸੂਚਨਾ ਹੈ

ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਐਮਰਜੈਂਸੀ ਲੈਂਡਿੰਗ ਦੇ ਚਲਦਿਆਂ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਣ ਦੀ ਸੂਚਨਾ ਹੈ । ਦੱਸਣਯੋਗ ਹੈ ਕਿ ਪਠਾਨਕੋਟ ਦੇ ਜਿਸ ਪਿੰਡ ਵਿਚ ਹਲੇੜ ਵਿਚ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ (Emergency landing) ਹੋਈ ਹੈ ਨੰਗਲਪੁਰ ਥਾਣੇ ਅਧੀਨ ਆਉਂਦਾ ਹੈ ।

ਜਿਕਰਯੋਗ ਹੈ ਕਿ ਲੰਘੇ ਦਿਨੀਂ ਉਤਰਾਖੰਡ ਦੇ ਸ੍ਰੀ ਕੇਦਾਰਨਾਥ ਧਾਮ ਲਈ ਯਾਤਰੀਆਂ ਨੂੰ ਲੈ ਕੇ ਉਡੇ ਇਕ ਪ੍ਰਾਈਵੇਟ ਕੰਪਨੀ ਦੇ ਹੈਲੀਕਾਪਟਰ ਦੀ ਵੀ ਕੁੱਝ ਤਕਨੀਕੀ ਖਰਾਬੀ ਦੇ ਚਲਦਿਆਂ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ਸੀ ।

Read More : ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ

Advertisement
Advertisement
Advertisement
Advertisement
Scroll to Top