Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:43 am

+91 90915 01313 , +91 90916 01313

punjabbanni@gmail.com
punjabbani@yahoo.com

ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਤੋ਼ ਬਾਅਦ ਪਈ ਹੱਥਾਂ ਪੈਰਾਂ ਦੀ

ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਤੋ਼ ਬਾਅਦ ਪਈ ਹੱਥਾਂ ਪੈਰਾਂ ਦੀ

ਅੰਮ੍ਰਿਤਸਰ, 13 ਜੂਨ 2025 : Deepika Luthra was left in a state of shock after receiving death threats : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਸੋਸ਼ਲ ਮੀਡੀਆ ਇਨਫਲੂਐਂਸਰ ਵਜੋਂ ਜਾਣੀ ਜਾਂਦੀ ਦੀਪਿਕਾ (Deepika Luthra)  ਨੇ ਦੱਸਿਆ ਕਿ ਉਸਨੂੰ ਸੋਸ਼ਲ ਮੀਡੀਆ ਤੇ ਪਾਏ ਜਾਂਦੇ ਕੰਟੈਂਟ ਦੇ ਚਲਦਿਆਂ ਹੁਣ ਉਸਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਜਿਸਦੇ ਚਲਦਿਆਂ ਦੀਪਕਾ ਨੇ ਸੁਰੱਖਿਆ (Security) ਦੀ ਮੰਗ ਕੀਤੀ ਹੈ ।

ਦੀਪਿਕਾ ਨੇ ਕੀਤੀ ਅਸ਼ਲੀਲ ਕੰਟੈਂਟ ਤੋਂ ਤੌਬਾ

ਪੰਜਾਬ ਦੀ ਵਸਨੀਕ ਦੇ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਦੀਪਿਕਾ ਨੇ ਜ਼ਿਥੇ ਇਕ ਪਾਸੇ ਉਸਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ ਉਥੇ ਦੂਸਰੇ ਪਾਸੇ ਹਾਲ ਹੀ ਵਿਚ ਹੋਏ ਕੰਚਨ ਕੁਮਾਰੀ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਤੌਬਾ ਕਰ ਲਈ ਹੈ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਕੰਟੈਂਟ (Pornographic content) ਨਹੀਂ ਪਾਵੇਗੀ ਤੇ ਉਸਨੇ ਪੁਰਾਣਾ ਤੇ ਅਸ਼ਲੀਲ ਕੰਟੈਂਟ ਡਲੀਟ ਕਰਦਿਆਂ ਨਵਾਂ ਕੰਟੈਂਟ ਪਾਉਣਾ ਸ਼ੁਰੂ ਕਰ ਦਿੱਤਾ ਹੈ ।

Read More : ਕਮਲ ਕੌਰ ਭਾਬੀ ਦੀ ਹੱਤਿਆ ਮਾਮਲੇ ਵਿਚ ਨਿਹੰਗ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top