Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਵੀ. ਸੀ. ਨੇ ਹੋਸਟਲਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਦਿੱਤੇ ਸੁਧਾਰ ਦੇ ਹੁਕਮ

ਵੀ. ਸੀ. ਨੇ ਹੋਸਟਲਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਦਿੱਤੇ ਸੁਧਾਰ ਦੇ ਹੁਕਮ

ਪਟਿਆਲਾ, 10 ਜੂਨ 2025 : VC visits hostels, reviews and orders improvements : ਪੰਜਾਬੀ ਯੂਨੀਵਰਸਿਟੀ (Punjabi University) ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਹੋਸਟਲਾਂ ਦੀ ਸਾਫ਼ ਸਫ਼ਾਈ (Cleaning of hostels) ਅਤੇ ਸਹੂਲਤਾਂ ਪੱਖੋਂ ਸਥਿਤੀ ਬਾਰੇ ਜਾਇਜ਼ਾ ਲੈਣ ਹਿਤ ਦੌਰਾ ਸ਼ੁਰੂ ਕੀਤਾ ਗਿਆ ਹੈ । ਇਸ ਦੌਰੇ ਦੇ ਪਹਿਲੇ ਦਿਨ ਉਹ ਕੈਂਪਸ ਦੇ ਤਿੰਨ ਹੋਸਟਲਾਂ ਵਿੱਚ ਪਹੁੰਚੇ । ਉਹ ਮਾਈ ਭਾਗੋ ਹੋਸਟਲ, ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਅਤੇ  ਡਾ. ਭੀਮ ਰਾਓ ਅੰਬੇਡਕਰ ਹੋਸਟਲ ਦੀਆਂ ਵੱਖ-ਵੱਖ ਥਾਵਾਂ ਉੱਤੇ ਗਏ ਅਤੇ ਵੱਖ-ਵੱਖ ਸੁਵਿਧਾਵਾਂ ਦੀ ਜਾਂਚ ਕੀਤੀ ।

ਹੋਸਟਲਾਂ ਦੇ ਕਮਰਿਆਂ, ਵਾਸ਼ਰੂਮਜ਼ ਤੇ ਪਖਾਨਿਆਂ ਦੀ ਜਾਂਚ ਕੀਤੀ

ਉਨ੍ਹਾਂ ਹੋਸਟਲਾਂ ਦੇ ਕਮਰਿਆਂ, ਵਾਸ਼ਰੂਮਜ਼ ਤੇ ਪਖਾਨਿਆਂ ਦੀ ਜਾਂਚ ਕੀਤੀ ਅਤੇ ਇਨ੍ਹਾਂ ਦੇ ਸੁਧਾਰ ਹਿਤ ਲੋੜੀਂਦੇ ਕਾਰਜ ਤੁਰੰਤ ਸ਼ੁਰੂ ਕਰਨ ਬਾਰੇ ਇੰਜਨੀਅਰਿੰਗ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਇਸ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ਼ ਰਹੇ ।
Advertisement
Advertisement
Advertisement
Advertisement
Scroll to Top