Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:14 am

+91 90915 01313 , +91 90916 01313

punjabbanni@gmail.com
punjabbani@yahoo.com

ਸਿੰਗਾਪੁਰ ਵਿੱਚ ਦੋ ਭਾਰਤੀ ਸੈਲਾਨੀਆਂ ਨੂੰ ਸੁਣਾਈ ਸਜ਼ਾ

ਸਿੰਗਾਪੁਰ ਵਿੱਚ ਦੋ ਭਾਰਤੀ ਸੈਲਾਨੀਆਂ ਨੂੰ ਸੁਣਾਈ ਸਜ਼ਾ

ਦਿੱਲੀ, 4 ਅਕਤੂਬਰ 20025 : ਸਿੰਗਾਪੁਰ ਦੀ ਅਦਾਲਤ ਨੇ ਦੋ ਭਾਰਤੀ ਸੈਲਾਨੀਆਂ ਨੂੰ ਸੈਕਸ ਵਰਕਰਾਂ ਨਾਲ ਲੁੱਟ ਅਤੇ ਹਿੰਸਾ ਕਰਨ ਦੇ ਦੋਸ਼ਾਂ ਹੇਠ ਪੰਜ ਸਾਲ ਅਤੇ ਇੱਕ ਮਹੀਨੇ ਦੀ ਕੈਦ, ਨਾਲ ਹੀ ਕੌੜੇ ਮਾਰਨ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਦੋਸ਼ੀ 23 ਸਾਲਾ ਅਰੋਕਿਆਸਾਮੀ ਡੇਸਨ ਅਤੇ 27 ਸਾਲਾ ਰਾਜੇਂਦਰਨ ਮੇਇਲਾਰਸਨ ਹਨ, ਜਿਨ੍ਹਾਂ ਨੂੰ ਕੁੱਟਮਾਰ ਅਤੇ ਲੁੱਟ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ। ਇਹ ਦੋਵੇਂ 24 ਅਪ੍ਰੈਲ ਨੂੰ ਛੁੱਟੀਆਂ ਮਨਾਉਣ ਲਈ ਭਾਰਤ ਤੋਂ ਸਿੰਗਾਪੁਰ ਪਹੁੰਚੇ ਸਨ।

ਪੁਲਿਸ ਜਾਂਚ ਅਨੁਸਾਰ, ਦੋਸ਼ੀਆਂ ਨੇ ਪੈਸਿਆਂ ਦੀ ਲੋੜ ਪੈਣ ’ਤੇ ਦੋ ਸੈਕਸ ਵਰਕਰਾਂ ਨੂੰ ਆਪਣੇ ਹੋਟਲ ਕਮਰੇ ਵਿੱਚ ਸੱਦਿਆ। ਉਨ੍ਹਾਂ ਨੇ ਕਮਰੇ ਅੰਦਰ ਦੋਵੇਂ ਔਰਤਾਂ ਦੇ ਹੱਥ-ਪੈਰ ਕੱਪੜਿਆਂ ਨਾਲ ਬੰਨ੍ਹ ਦਿੱਤੇ ਅਤੇ ਉਨ੍ਹਾਂ ਨਾਲ ਮਾਰਪੀਟ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਪੀੜਤਾਵਾਂ ਦੇ ਗਹਿਣੇ, ਪਾਸਪੋਰਟ, ਬੈਂਕ ਕਾਰਡ ਅਤੇ ਲਗਭਗ ਦੋ ਹਜ਼ਾਰ ਡਾਲਰ ਨਕਦ ਲੁੱਟ ਲਏ।
ਘਟਨਾ ਦੇ ਕੁਝ ਸਮੇਂ ਬਾਅਦ ਹੀ ਪੁਲਿਸ ਨੇ ਦੋਵੇਂ ਸੈਲਾਨੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Advertisement
Advertisement
Advertisement
Advertisement
Scroll to Top