Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 am

+91 90915 01313 , +91 90916 01313

punjabbanni@gmail.com
punjabbani@yahoo.com

ਧੀਮਾਨ ਭਵਨ ਸੋਸਾਇਟੀ ਨੇ ਲਗਾਇਆ ਅੱਖਾਂ ਦਾ ਚੈਕਅਪ ਕੈਂਪ

ਧੀਮਾਨ ਭਵਨ ਸੋਸਾਇਟੀ ਨੇ ਲਗਾਇਆ ਅੱਖਾਂ ਦਾ ਚੈਕਅਪ ਕੈਂਪ

ਪਟਿਆਲਾ19 ਸਤੰਬਰ : ਧੀਮਾਨ ਭਵਨ ਸੋਸਾਇਟੀ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਰਹਿੰਦੀ ਗੇਟ ਸਥਿਤ ਧੀਮਾਨ ਭਵਨ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ। ਸਭ ਤੋਂ ਪਹਿਲਾ ਹਵਨ ਕੀਤਾ ਗਿਆ ਅਤੇ ਪ੍ਰਸਾਦ ਵੰਡਿਆ ਗਿਆ। ਕੈਂਪ ਦਾ ਉਦਘਾਟਨ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਵੱਲੋਂ ਕੀਤਾ ਗਿਆ।

ਇਸ ਦੌਰਾਨ ਸ. ਗੁਰਿੰਦਰ ਸਿੰਘ ਢਿੱਲੋਂ ਰਿਟਾਅਰਡ ਏ.ਡੀ.ਜੀ.ਪੀ., ਨਰਿੰਦਰ ਲਾਲੀ ਅਤੇ ਵਿਸ਼ਵਕਰਮਾ ਮੰਦਰ ਕਮੇਟੀ ਲਾਹੌਰੀ ਗੇਟ ਦੇ ਜਗਜੀਤ ਸਿੰਘ ਸੱਗੂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਕੈਂਪ ਦਾ ਸੰਚਾਲਨ ਡਾ. ਅਮਨਦੀਪ ਗਰਗ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਇਸ ਦੌਰਾਨ 150 ਮਰੀਜਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਤੇ ਚਸ਼ਮੇ ਦਿੱਤੇ ਗਏ।

ਇਸ ਮੌਕੇ ਧੀਮਾਨ ਭਵਨ ਸੋਸਾਇਟੀ ਦੇ ਪ੍ਰਧਾਨ ਕੇਦਾਰਨਾਥ, ਡਿਪਟੀ ਚੇਅਰਮੈਨ ਸੰਦੀਪ ਕੁਮਾਰ ਧੀਮਾਨ ਟੀਨਾ, ਜਨਰਲ ਸਕੱਤਰ ਸ਼ਾਮ ਕੁਮਾਰ ਧੀਮਾਨ, ਸੀਨੀਅਰ ਮੀਤ ਪ੍ਰਧਾਨ ਦਵਾਰਕਾ ਦਾਸ ਧੀਮਾਨ, ਮੀਤ ਪ੍ਰਧਾਨ ਦਵਿੰਦਰ ਪਨੇਸਰ, ਕੈਸ਼ਿਅਰ ਰਾਜ ਕੁਮਾਰ, ਮੈਂਬਰ ਰਜਿੰਦਰ ਕੁਮਾਰ, ਨਿਰਦੋਸ਼ ਧੀਮਾਨ ਸਮੇਤ ਸਮੂਹ ਮੈਂਬਰ ਮੌਜੂਦ ਰਹੇ।

Advertisement
Advertisement
Advertisement
Advertisement
Scroll to Top