Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

 ਸਕੂਲੀ ਵਿਦਿਆਰਥੀਆਂ ਨੂੰ ਮਦਦਯੋਗ ਸਮੱਗਰੀ ਦੇਣਾ ਸ਼ਲਾਘਾਯੋਗ : ਮੇਅਰ ਕੁੰਦਨ ਗੋਗੀਆ      

 ਸਕੂਲੀ ਵਿਦਿਆਰਥੀਆਂ ਨੂੰ ਮਦਦਯੋਗ ਸਮੱਗਰੀ ਦੇਣਾ ਸ਼ਲਾਘਾਯੋਗ : ਮੇਅਰ ਕੁੰਦਨ ਗੋਗੀਆ      

ਪਟਿਆਲਾ 20 ਸਤੰਬਰ – ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸਮਾਜ ਸੇਵੀ ਸੰਸਥਾਵਾਂ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਕਲੱਬ ਦੀਪ ਨਗਰ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਏ ਹੜ ਪ੍ਰਭਾਵਿਤ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਬੈਗ, ਕਾਪੀਆਂ, ਕਿਤਾਬਾਂ, ਪੈਨ, ਪੈਨਸਲ, ਜੈਮਟਰੀ ਬਾਕਸ, ਔਰਤਾਂ ਅਤੇ ਲੜਕੀਆਂ ਲਈ ਸੈਨਟਰੀ ਪੈਡ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਰਾਹਤ ਸਮੱਗਰੀ ਵੰਡਣ ਲਈ ਸਮਾਨ ਰਵਾਨਾ ਕੀਤਾ।

ਇਸ ਮੌਕੇ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ  ਸਾਰੀਆਂ ਸੰਸਥਾਵਾਂ ਦੇ ਆਗੂਆਂ ਦੀ ਸਲਾਘਾ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵੱਧ ਤੋਂ ਵੱਧ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ।

ਇਸ ਮੌਕੇ ਮੈਡਮ ਉਨ੍ਹਾਂ ਸਹਿਯੋਗੀ ਰਵੀਇੰਦਰ ਰਾਣਾ ਸਿੱਧੂ, ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਬੀਰਗੁਰਇੰਦਰ ਸਿੰਘ ਸਿੱਧੂ, ਨਵਰਤਨਬੀਰ ਸਿੰਘ ਸਿੱਧੂ,

ਗੁਰਿੰਦਰਪਾਲ ਸਿੰਘ ਸੰਧੂ, ਮੈਡਮ ਮਨਜੀਤ ਕੌਰ ਅਜ਼ਾਦ, ਬਲਵਿੰਦਰ ਕੌਰ,ਆਸਾ ਸ਼ਰਮਾ,ਰੁਦਰਪ੍ਰਤਾਪ ਸਿੰਘ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਕਮਲ ਬਾਂਸਲ, ਹਰਮਨਜੀਤ ਸਿੰਘ ਰੰਧਾਵਾ, ਅਨਿਲ ਸ਼ਰਮਾ ਅਤੇ ਹੋਰ ਸਮਾਜ ਸੇਵੀਆਂ ਦੀ ਵੀ ਖੁੱਲ ਕੇ ਸਲਾਘਾ ਕੀਤੀ।

Advertisement
Advertisement
Advertisement
Advertisement
Scroll to Top