Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਅਮਰੀਕਾ ਵਿਚ ਚੁਕਿਆ

ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਅਮਰੀਕਾ ਵਿਚ ਚੁਕਿਆ

ਨਵੀਂ ਦਿੱਲੀ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਹੁਣ ਅਮਰੀਕਾ ਵਿਚ ਵੀ ਚੁਕਿਆ ਹੈ। ਦਸ ਦਈਏ ਕਿ ਰਾਹੁਲ ਗਾਂਧੀ ਪਿਛਲੇ ਦਿਨਾਂ ਤੋ ਦੱਖਣੀ ਅਮਰੀਕਾ ਦੇ ਦੌਰੇ ‘ਤੇ ਹਨ। ਉਹ ਚਾਰ ਦੇਸ਼ਾਂ ਦਾ ਦੌਰਾ ਕਰਨਗੇ ਅਤੇ ਰਾਜਨੀਤਿਕ ਨੇਤਾਵਾਂ, ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕਰਨਗੇ । ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ।

ਪਵਨ ਖੇੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, “ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੱਖਣੀ ਅਮਰੀਕਾ ਦੇ ਦੌਰੇ ‘ਤੇ ਹਨ । ਉਹ ਚਾਰ ਦੇਸ਼ਾਂ ਦੇ ਰਾਜਨੀਤਿਕ ਨੇਤਾਵਾਂ, ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕਰਨਗੇ।”

ਰਾਹੁਲ ਗਾਂਧੀ ਪਹਿਲਾਂ ਅਪ੍ਰੈਲ ਵਿੱਚ ਅਮਰੀਕਾ ਗਏ ਸਨ। ਇਹ ਉਨ੍ਹਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਬੋਸਟਨ ਲੋਗਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।

Scroll to Top