Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:13 am

+91 90915 01313 , +91 90916 01313

punjabbanni@gmail.com
punjabbani@yahoo.com

ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ- ਡੀ.ਸੀ.

ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ- ਡੀ.ਸੀ.

ਪਟਿਆਲਾ , 30 ਸਤੰਬਰ : ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵੱਲੋਂ ਸ਼ੋਸ਼ਲ ਮੀਡੀਆ     ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ ਤੇ ਉਪਬਲੱਬਧ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ   ਅਕਾਂਊਂਟ ਨਾਲ ਜੁੜ ਸਕਦੇ ਹਨ ਅਤੇ ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਂਊਂਟ ਫੋਲੋ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ   ਮਹੱਤਵਪੂਰਨ ਜਾਣਕਾਰੀ ਨਵੀਨਤਮ ਅੱਪਡੇਟ ਅਤੇ ਮੁੱਖ ਚੋਣ    ਅਫ਼ਸਰ ਵੱਲੋ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਨਾਉਣ ਅਤੇ ਉਹਨਾਂ ਤੱਕ ਹੋਰ ਲੋੜੀਂਦੀ ਜਾਣਕਾਰੀ ਪੁੱਜਦੀ ਕਰਨ ‘ਚ ਸ਼ੋਸ਼ਲ ਮੀਡੀਆ ਸੱਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ੳਭਰਿਆ ਹੈ ਅਤੇ ਇਸੇ ਕਾਰਨ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਨਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸ਼ੋਸ਼ਲ ਮੀਡੀਆ ਹੈਂਡਲ ਨੂੰ

ਕਾਰਜਸ਼ੀਲ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top