Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:19 am

+91 90915 01313 , +91 90916 01313

punjabbanni@gmail.com
punjabbani@yahoo.com

ਡੀਜੀਪੀ ਹਰਪ੍ਰੀਤ ਸਿੱਧੂ ਨੂੰ ਪੰਜਾਬ ਭੇਜਿਆ ਵਾਪਸ

ਡੀਜੀਪੀ ਹਰਪ੍ਰੀਤ ਸਿੱਧੂ ਨੂੰ ਪੰਜਾਬ ਭੇਜਿਆ ਵਾਪਸ

ਦਿੱਲੀ, 26 ਸਤੰਬਰ : ਡੀਜੀਪੀ ਹਰਪ੍ਰੀਤ ਸਿੱਧੂ ਵਲੋ ਕੀਤੀ ਗਈ ਵਾਪਸੀ ਦੀ ਅਪੀਲ ਤੋ ਬਾਅਦ ਉਨਾ ਨੂੰ ਪੰਜਾਬ ਵਾਪਸ ਭੇਜ ਦਿਤਾ ਗਿਆ ਹੈ, ਜਿਸ ਕਾਰਨ ਹੁਣ ਉਨਾ ਨੂੰ ਪੰਜਾਬ ਵਾਪਸ ਭੇਜਣ ਨਾਲ ਪੁਲੀਸ ਡਾਇਰੈਕਟਰ ਜਨਰਲ (ਰਾਜ ਫੋਰਸ ਦੇ ਮੁਖੀ) ਦੇ ਅਹੁਦੇ ਬਾਰੇ ਕਿਆਸਅਰਾਈਆਂ ਨੇ ਜ਼ੋਰ ਫੜ ਲਿਆ ਹੈ।

ਦਸ ਦਈਏ ਕਿ ਜਾਰੀ ਕੀਤੇ ਗਏ ਇੱਕ ਹੁਕਮ ਵਿੱਚ ਕਿਹਾ ਗਿਆ ਹੈ, ‘‘ਹਰਪ੍ਰੀਤ ਸਿੰਘ ਸਿੱਧੂ, ਆਈਪੀਐੱਸ (ਪੀਬੀ:1992), ਜੋ ਕਿ ਆਈਟੀਬੀਪੀ ਦੇ ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀ) ਵਜੋਂ ਤਾਇਨਾਤ ਸਨ, ਨੂੰ ਉਨ੍ਹਾਂ ਦੇ ਮੂਲ ਕੇਡਰ ਵਿੱਚ ਸਮੇਂ ਤੋਂ ਪਹਿਲਾਂ ਵਾਪਸ ਭੇਜਿਆ ਜਾ ਰਿਹਾ ਹੈ।’’

ਗ੍ਰਹਿ ਮੰਤਰਾਲੇ ਦੇ Under-Secretary ਨੇ ਹੁਕਮ ਜਾਰੀ ਕਰਦਿਆਂ ਕਿਹਾ, ‘‘ਹਰਪ੍ਰੀਤ ਸਿੰਘ ਸਿੱਧੂ, ਆਈਪੀਐੱਸ (ਪੀਬੀ:1992), ਐਡੀਸ਼ਨਲ ਡਾਇਰੈਕਟਰ ਜਨਰਲ, ਇੰਡੋ-ਤਿੱਬਤੀਅਨ ਬਾਰਡਰ ਪੁਲੀਸ (ਆਈਟੀਬੀਪੀ) ਨੂੰ ਉਨ੍ਹਾਂ ਦੀ ਆਪਣੀ ਅਪੀਲ ’ਤੇ ਮੂਲ ਕੇਡਰ ਵਿੱਚ ਸਮੇਂ ਤੋਂ ਪਹਿਲਾਂ ਵਾਪਸ ਭੇਜਣ ਲਈ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੁਰੰਤ ਪ੍ਰਭਾਵ ਨਾਲ ਆਈਪੀਐੱਸ ਕਾਰਜਕਾਲ ਨੀਤੀ ਦੇ ਪੈਰਾ-14.1 ਦੇ ਉਪਬੰਧਾਂ ਤਹਿਤ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ।’’

 

 

Advertisement
Advertisement
Advertisement
Advertisement
Scroll to Top