Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:01 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਪਟਾਕਿਆਂ ਦਾ ਜਖੀਰਾ ਕੀਤਾ ਬਰਾਮਦ

ਪੁਲਸ ਨੇ ਪਟਾਕਿਆਂ ਦਾ ਜਖੀਰਾ ਕੀਤਾ ਬਰਾਮਦ

ਚੰਡੀਗੜ, 26 ਸਤੰਬਰ : ਤਿਉਹਾਰਾਂ ਦਾ ਸੀਜਨ ਨੇੜੇ ਆਉਣ ਦੇ ਕਾਰਨ ਵੱਡੀ ਮਾਤਰਾ ਵਿਚ ਰਖੇ ਪਟਾਕਿਆਂ ਦੀ ਧਰ ਪਕੜ ਵੀ ਸੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਬੀਤੇ ਦਿਨੀ ਪਿੰਡ ਮੇਹਲੀ ਦੇ ਪੋਲਟਰੀ ਫਾਰਮ ਤੋਂ ਪਟਾਕਿਆਂ ਤੇ ਵਿਸਫੋਟਕ ਸਮੱਗਰੀ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੇ। ਨਵਾਂਸ਼ਹਿਰ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐੱਸਐੈੱਸਪੀ ਮਹਿਤਾਬ ਦੀ ਨਿਗਰਾਨੀ ਹੇਠ ਕੀਤੀ ਇਸ ਕਾਰਵਾਈ ਵਿਚ 3850 ਕਿਲੋ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ ਜਿਸ ਦੀ ਕੀਮਤ ਵਿਚ ਲੱਖਾਂ ਵਿਚ ਦੱਸੀ ਜਾਂਦੀ ਹੈ।
ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਦੇਰ ਰਾਤ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਇਸ ਨੂੰ ਦਸਹਿਰੇ ਵਰਗੇ ਤਿਉਹਾਰ ਤੋਂ ਪਹਿਲਾਂ ਇੱਕ ਅਹਿਮ ਪ੍ਰਾਪਤੀ ਦੱਸਿਆ।

ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਟੀਮ ਨੇ ਫਗਵਾੜਾ ਨੇੜੇ ਪਿੰਡ ਮੇਹਲੀ ਪੀਐਸ ਬਹਿਰਾਮ ਵਿੱਚ ਇੱਕ ਪੋਲਟਰੀ ਫਾਰਮ ’ਤੇ ਛਾਪਾ ਮਾਰਿਆ ਜਿੱਥੇ ਕਥਿਤ ਤੌਰ ‘’ਤੇ ਇੱਕ ਗੈਰ-ਕਾਨੂੰਨੀ ਪਟਾਕੇ ਬਣਾਉਣ ਦਾ ਕਾਰੋਬਾਰ ਅਤੇ ਸਟੋਰੇਜ ਯੂਨਿਟ ਚਲਾਇਆ ਜਾ ਰਿਹਾ ਸੀ, ਜਿਸਨੂੰ ਕਬਜੇ ਵਿਚ ਲੈ ਕੇ ਕਾਰਵਾਈ ਸੁਰੂ ਕਰ ਦਿਤੀ ਹੈ।

Advertisement
Advertisement
Advertisement
Advertisement
Scroll to Top