Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ

ਪਟਿਆਲਾ , 14 ਅਕਤੂਬਰ : ਡੀਈਓ(ਸ) ਸੰਜੀਵ ਸ਼ਰਮਾ ਤੇ ਡਿਪਟੀ ਡੀਈਓ ਡਾ ਰਵਿੰਦਰਪਾਲ ਸਿੰਘ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡੀਐਸਸੀ ਡਾ ਦਲਜੀਤ ਸਿੰਘ, ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ।

ਖੇਡ ਇੰਚਾਰਜ ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ,ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਜਗਤਾਰ ਸਿੰਘ ਟਿਵਾਣਾ  ਡਿਊਟੀ ਨਿਭਾ ਰਹੇ ਹਨ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਮਾਨਸਾ ਨੇ ਗੁਰਦਾਸਪੁਰ,ਬਠਿੰੰਡਾ ਨੇ ਬਰਨਾਲਾ,ਸ੍ਰੀ ਮੁਕਤਸਰ ਸਾਹਿਬ ਨੇ ਤਰਨਤਾਰਨ,ਸੰਗਰੂਰ ਨੇ ਫਾਜ਼ਿਲਕਾ,ਫਰੀਦਕੋਟ ਨੇ ਫਤਿਹਗੜ੍ਹ ਸਾਹਿਬ,ਰੂਪਨਗਰ ਨੇ ਕਪੂਰਥਲਾ, ਹੁਸ਼ਿਆਰਪੁਰ ਨੇ ਜਲੰਧਰ,ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ।

ਇਸ ਮੌਕੇ ਤੇ ਜੋਨਲ ਸਕੱਤਰ ਅਮਨਿੰੰਦਰ ਸਿੰਘ ਬਾਬਾ ਪਟਿ 1,ਬਲਵਿੰਦਰ ਸਿੰਘ ਜੱਸਲ ਪਟਿ 2,ਸ਼ਸ਼ੀ ਮਾਨ ਪਟਿ 3,ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ ਘਨੌਰ,ਦਵਿੰਦਰ ਸਿੰਘ ਪਾਤੜਾ, ਰਜਿੰਦਰ ਸੈਣੀ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ,ਬਲਜੀਤ ਸਿੰਘ ਧਾਰੋਕੀਂ ਨਾਭਾ,ਤਰਸੇਮ ਸਿੰਘ ਭੁੰਨਰਹੇੜੀ,ਭਰਪੂਰ ਸਿੰਘ ਸਮਾਣਾ,ਵਿਨੋਦ ਕੁਮਾਰ,ਸਰਬਜੀਤ ਸਿੰਘ ਡਕਾਲਾ,ਬਲਕਾਰ ਸਿੰਘ,ਰਾਜਪਾਲ ਸਿੰਘ,ਸੁਖਵੰਤ ਸਿੰਘ, ਸੁਖਦੀਪ ਸਿੰਘ ਕੋਚ,

ਹਰਦੀਪ ਕੌਰ, ਕਿਰਨਜੀਤ ਕੌਰ,ਕਰਮਜੀਤ ਕੌਰ,ਸੁਰਿੰਦਰ ਪਾਲ ਕੌਰ,ਅਮਨਦੀਪ ਕੌਰ,ਤਨਵੀਰ ਸਿੰਘ,ਮੱਖਣ ਸਿੰਘ,ਕਮਲਦੀਪ ਸਿੰਘ ਕੋਚ,ਰਜਿੰਦਰ ਸਿੰਘ,ਰਾਮ ਕੁਮਾਰ,ਗੌਰਵ ਵਿਰਦੀ,ਗੁਰਪ੍ਰੀਤ ਸਿੰਘ ਝੰਡਾ,ਜਰਨੈਲ ਸਿੰਘ,ਗੁਰਪਿਆਰ ਸਿੰਘ, ਕੁਲਵੰਤ ਸਿੰਘ, ਦੀਦਾਰ ਸਿੰਘ,ਰਕੇਸ਼ ਲਚਕਾਣੀ,ਸ਼ਿਵ ਪੰਡੀਰ,ਪ੍ਰੇਮ ਸਿੰਘ,ਕਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ

Advertisement
Advertisement
Advertisement
Advertisement
Scroll to Top